13 ਸਾਲ ਦੀ ਬੱਚੀ ਨਾਲ ਉਸ ਦੇ ਹੀ ਪਿੰਡ ਦੇ ਬਜ਼ੁਰਗਾਂ ਨੇ ਕੀਤਾ ਜਬਰ ਜਨਾਹ

By news Nov 15, 2022

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਪਿੰਡਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਇੱਥੇ ਇਕ ਮਾਮਲਾ ਸਾਹਮਣੇ ਆਇਆ ਜਿੱਥੇ ਕਿ ਇਸ ਤੇਰਾਂ ਸਾਲ ਦੀ ਬੱਚੀ ਦੇ ਨਾਲ ਉਸ ਦੇ ਹੀ ਪਿੰਡ ਦੇ ਪੜ੍ਹੇ ਵਿਅਕਤੀਆਂ ਦੇ ਵੱਲੋਂ ਜਬਰ ਜਨਾਹ ਕੀਤਾ ਜਾਂਦਾ ਹੈ ਇਸ ਤੋਂ ਵੱਧ ਛਾ ਜਾਂਦਾ ਹੈ ਕਿ ਇੱਥੇ ਇਕ ਬੱਚੀ ਨੂੰ ਹਸਪਤਾਲ ਦੇ ਵਿੱਚ ਲਿਆਂਦਾ ਜਾਂਦਾ ਹੈ ਹਸਪਤਾਲ ਦੇ ਵਿੱਚ ਜਦੋਂ ਡਾਕਟਰਾਂ ਦੇ ਵੱਲੋਂ ਉਸ ਦਾ ਚੈੱਕਅੱਪ ਕੀਤਾ ਜਾਂਦਾ ਹੈ ਤਾਂ ਡਾਕਟਰਾਂ ਵੱਲੋਂ ਕਿਹਾ ਜਾਂਦਾ ਹੈ ਇਸ ਦੇ ਨਾਲ ਜਬਰ ਜਨਾਹ ਹੋਇਆ ਹੈ ਜਿ

ਸ ਤੋਂ ਬਾਅਦ ਇਹ ਮਾਮਲਾ ਪੁਲੀਸ ਕੋਲ ਪਹੁੰਚਦਾ ਹੈ ਅਤੇ ਪੁਲੀਸ ਦੇ ਪੁਲੀਸ ਮਾਮਲੇ ਦੀ ਛਾਣਬੀਣ ਕੀਤੀ ਆਦਿ ਜਿਸ ਵਿਚ ਪਤਾ ਲੱਗਦਾ ਹੈ ਕਿ ਇੱਥੇ ਇਸ ਦੇ ਹੀ ਪਿੰਡ ਦੇ ਬਜ਼ੁਰਗ ਵਿਅਕਤੀਆਂ ਦੇ ਵੱਲੋਂ ਇਸ ਦੇ ਨਾਲ ਸਭ ਕੁਝ ਕੀਤਾ ਗਿਆ ਹੈ ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਅਤੇ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਆਦੀਆ ਤਿੰਨਾਂ ਦੇ ਵੱਲੋਂ ਦੱਸਿਆ ਜਾਂਦਾ ਹੈ ਕਿ ਇਹ ਸਿਰਫ ਦੱਸ ਰੁਪਏ ਇਸ ਬੱਚੀ ਨੂੰ ਦਿੰਦੇ ਸਨ ਜਿਸ ਤੇ ਲਾਲਚ ਦੇ ਬੱਚੇ ਹੀ ਇਸ ਬੱਚੀ ਦੇ ਨਾਲ ਜਬਰ ਜਨਾਹ ਕਰਦੇ ਸਨ ਜਿਸ ਤੋਂ ਬਾਅਦ ਬਜ਼ੁਰਗ ਵਿਅਕਤੀਆਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਤਿੰਨਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

By news

Related Post

Leave a Reply

Your email address will not be published. Required fields are marked *