16000 ਫੁੱਟ ਉਚਾਈ ਤੋਂ ਉੱਡਦੇ ਜਹਾਜ਼ ਦਾ ਟੁੱਟਿਆ ਦਰਵਾਜ਼ਾ ! ਤਸਵੀਰਾਂ ਆ ਗਈਆਂ ਸਾਹਮਣੇ

By Bneews Jan 7, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਮਰੀਕਾ ਵਿੱਚ ਅਲਾਸਕਾ ਏਅਰਲਾਈਨਜ਼ ਦੇ ਇੱਕ ਬੋਇੰਗ ਜਹਾਜ਼ ਦਾ ਦਰਵਾਜ਼ਾ ਟੇਕ ਆਫ ਤੋਂ ਬਾਅਦ ਅਸਮਾਨ ਵਿੱਚ ਲਗਭਗ 16000 ਫੁੱਟ ਦੀ ਉਚਾਈ ‘ਤੇ ਟੁੱਟ ਕੇ ਡਿੱਗ ਗਿਆ। ਇਸ ਕਾਰਨ ਜਹਾਜ਼ ‘ਚ ਸਵਾਰ ਸਾਰੇ 177 ਲੋਕਾਂ ਦੀ ਜਾਨ ਖ਼ਤਰੇ ‘ਚ ਪੈ ਗਈ। ਇਨ੍ਹਾਂ ‘ਚੋਂ ਛੇ ਚਾਲਕ ਦਲ ਦੇ ਮੈਂਬਰ ਸਨ। ਐਮਰਜੈਂਸੀ ਦੇ ਮੱਦੇਨਜ਼ਰ ਜਹਾਜ਼ ਨੂੰ ਪੋਰਟਲੈਂਡ ਵਿਖੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਅਲਾਸਕਾ ਏਅਰਲਾਈਨਜ਼ ਦੀ ਫਲਾਈਟ 1282 ਸ਼ਾਮ 4:52 ‘ਤੇ ਪੋਰਟਲੈਂਡ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਈ ਸੀ, ਪਰ ਇਸ ਹਾਦਸੇ ਤੋਂ ਬਾਅਦ ਜਹਾਜ਼ ਨੇ ਸ਼ਾਮ

5:30 ਵਜੇ ਪੋਰਟਲੈਂਡ ਹਵਾਈ ਅੱਡੇ ‘ਤੇ ਮੁੜ ਐਮਰਜੈਂਸੀ ਲੈਂਡਿੰਗ ਕੀਤੀ।ਯਾਤਰੀਆਂ ਵਲੋਂ ਬਣਾਈ ਗਈ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕੈਬਿਨ ਦਾ ਦਰਵਾਜ਼ਾ ਜਹਾਜ਼ ਤੋਂ ਪੂਰੀ ਤਰ੍ਹਾਂ ਵੱਖ ਹੋ ਗਿਆ। ਅਲਾਸਕਾ ਏਅਰਲਾਈਨਜ਼ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ ਕਿਹਾ, “ਪੋਰਟਲੈਂਡ ਤੋਂ ਓਨਟਾਰੀਓ, CA (ਕੈਲੀਫੋਰਨੀਆ) ਲਈ ਬੋਇੰਗ 737-9 MAX ਫਲਾਈਟ ਨੰਬਰ AS1282 ਰਵਾਨਗੀ ਦੇ ਤੁਰੰਤ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਿਆ।”ਜਿਸ ਤੋਂ ਬਾਅਦ ਸਾਰੇ 171 ਯਾਤਰੀਆਂ ਅਤੇ ਚਾਲਕ ਦਲ ਦੇ 6 ਮੈਂਬਰਾਂ ਵਾਲੇ ਜਹਾਜ਼ ਨੂੰ ਪੋਰਟਲੈਂਡ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਕਰਨੀ ਪਈ। “ਅਸੀਂ ਜਾਂਚ ਕਰ ਰਹੇ ਹਾਂ ਕਿ ਇਹ ਕਿਵੇਂ ਹੋਇਆ ਅਤੇ ਜਾਣਕਾਰੀ ਉਪਲਬਧ ਹੋਣ ‘ਤੇ ਸਾਂਝੀ ਕਰਾਂਗੇ।”

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *