2 ਬੱਚਿਆਂ ਦੀ ਬਿਆਸ ਦਰਿਆ ‘ਚ ਡੁੱਬਣ ਕਾਰਨ ਹੋਈ ਮੌ ਤ

By Bneews Sep 24, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੁਲਤਾਨਪੁਰ ਲੋਧੀ ਦੇ ਪਿੰਡ ਬਾਉਪੁਰ ਵਿੱਖੇ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਅੱਜ ਬੰਨ੍ਹ ਬੰਨਣ ਦੀ ਸੇਵਾ ਚੱਲ ਰਹੀ ਸੀ। ਜਿਸ ਦੌਰਾਨ  ਪਿੰਡ ਰਾਮਪੁਰ ਗੌਰੇ ਦੇ ਦੋ ਪਰਿਵਾਰਾਂ ਦੇ 2 ਮਾਸੂਮ ਬੱਚੇ ਸ਼ਾਮ ਦੇ ਸਮੇਂ ਖੇਡਦੇ ਖੇਡਦੇ ਦਰਿਆ ਬਿਆਸ ਦੇ ਪਾਣੀ ਵਿੱਚ ਡੁੱਬ ਗਏ। ਜਿਸ ਤੋਂ ਬਾਅਦ ਉਨ੍ਹਾਂ ਦੀ  ਮੌਤ ਹੋ ਗਈ ਹੈ।ਜਿਨ੍ਹਾਂ ਨੂੰ ਬੜੀ ਮੁਸ਼ੱਕਤ ਦੇ ਬਾਅਦ ਪਿੰਡ ਵਾਸੀਆਂ ਵੱਲੋਂ ਪਾਣੀ ਵਿੱਚੋਂ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਦਾ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ । ਇਸ ਘਟਨਾ ਨਾਲ ਪੂਰੇ ਇਲਾਕੇ ‘ਚ ਸੌਗ ਦੀ ਲਹਿਰ ਹੈ।

ਮ੍ਰਿਤਕਾਂ ਦੀ ਪਹਿਚਾਨ ਗੁਰਬੀਰ ਸਿੰਘ ਗੋਰਾ ਪੁੱਤਰ  ਸਤਨਾਮ ਸਿੰਘ ਨਿਵਾਸੀ ਪਿੰਡ ਰਾਮ ਗੌਰੇ  ਅਤੇ ਸਮਰਪ੍ਰੀਤ ਸਿੰਘ ਪੁੱਤਰ ਰਾਮ ਸਿੰਘ ਨਿਵਾਸੀ ਵਜੋਂ ਹੋਈ ਹੈ। ਉੱਥੇ ਸੁਲਤਾਨਪੁਰ ਲੋਧੀ ਹਲਕੇ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੀ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਪਰਿਵਾਰ ਵਾਲਿਆਂ ਨੇ ਸਰਕਾਰ ਨੂੰ ਫੇਲ੍ਹ ਦੱਸਿਆ ਹੈ ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਦੇ ਕਾਰਨ ਸਾਡੇ ਬੱਚੇ ਨਹੀਂ ਰਹੇ ਹਨ । ਉਨ੍ਹਾਂ ਨੇ ਸਰਕਾਰ ਦੇ ਖਿਲਾਫ਼ ਰੋਸ ਵੀ ਜਾਹਿਰ ਕੀਤਾ। ਦੱਸ ਦਈਏ ਕਿ ਇਹ ਪਿੰਡ ਪਿਛਲੇ 2 ਮਹੀਨੇ ਹੜ੍ਹ ਦੀ ਮਾਰ ਝੱਲ ਰਹੇ ਹਨ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।  ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *