2 ਮੋਟਰਸਾਇਕਲਾਂ ਵਿਚਾਲੇ ਭਿਆਨਕ ਟੱਕਰ

By Bneews Nov 17, 2023

ਬਰਨਾਲਾ ਦੇ ਤਪਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦਾ ਸ਼ਿਕਾਰ 4 ਵਿਦਿਆਰਥੀ ਹੋਏ ਹਨ। ਬੀਤੀ ਰਾਤ ਘੁੰਨਸ ਰੋਡ ਤੇ ਸਕੂਲੀ ਵਿਦਿਆਰਥੀ ਟਿਊਸ਼ਨ ਤੋਂ ਪੜ੍ਹ ਕੇ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਦੋ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਹੋਈ। ਹਾਦਸੇ ਵਿੱਚ 3 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਜਦਕਿ ਇੱਕ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਿਆ।ਮ੍ਰਿਤਕਾਂ ਦੀ ਪਛਾਣ ਦਮਨਪ੍ਰੀਤ ਸਿੰਘ ਪੁੱਤਰ ਨੈਬ ਸਿੰਘ ਵਾਸੀ ਘੁੰਨਸ, ਧਰਮਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਡੱਬਵਾਲੀ ਵਜੋਂ ਹੋਈ ਹੈ।

ਜ਼ਖਮੀ ਸ਼ਿਵਰਾਜ ਸਿੰਘ ਪੁੱਤਰ ਜਗਸੀਰ ਸਿੰਘ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਸ਼ਿਵਰਾਜ ਸਿੰਘ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਉਸ ਦਾ ਬੇਟਾ ਅਤੇ ਭਾਣਜਾ ਗੁਰਦੀਪ ਸਿੰਘ ਕਿਸੇ ਮਿੱਤਰ ਨੂੰ ਪਿੰਡ ਘੁੰਨਸ ਤੋਂ ਛੱਡ ਦੇ ਵਾਪਸ ਤਪਾ ਆ ਰਹੇ ਸੀ। ਇਸ ਦੌਰਾਨ ਪਿੰਡ ਤੋਂ ਨਿਕਲਦੇ ਹੀ ਤਪਾ ਸਾਈਡ ਤੋਂ ਟਿਊਸ਼ਨ ਪੜ੍ਹ ਕੇ ਆ ਰਹੇ ਦੋ ਵਿਦਿਆਰਥੀ ਧਰਮਪ੍ਰੀਤ ਸਿੰਘ

ਅਤੇ ਦਮਨਪ੍ਰੀਤ ਦੇ ਮੋਟਰਸਾਈਕਲਾਂ ਨਾਲ ਸਿੱਧੀ ਟੱਕਰ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਹਾਦਸਾ ਟੱਕਰ ਇੰਨੀ ਜ਼ਬਰਦਸਤ ਸੀ ਕਿ ਵਿਦਿਆਰਥੀ ਦਮਨਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਬਾਕੀ ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ ਭਰਤੀ ਕਰਵਾਇਆ ਗਿਆ। ਇਥੇ ਵਿਦਿਆਰਥੀ ਧਰਮਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਦਿਤਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *