22 ਸਾਲਾਂ ਨੌਜਵਾਨ ਦੀ UK ‘ਚ ਮੌਤ, ਵਿਆਜ਼ ‘ਤੇ ਪੈਸੇ ਚੁੱਕ ਪੁੱਤਰ ਭੇਜਿਆ ਸੀ UK ਪਰਿਵਾਰ ‘ਤੇ ਟੁਟਿਆ ਦੁੱਖਾਂ ਦਾ ਪਹਾੜ

By Bneews Dec 4, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂ ਕਾਰੋਬਾਰ ਸੈੱਟ ਕਰਨ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਚੰਗੀ ਕਮਾਈ ਕਰਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹਾ ਹੀ ਇਕ ਹਾਦਸਾ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਬੁਲਾਰਾ ਦੇ ਨੌਜਵਾਨ ਨਾਲ ਵਾਪਰਿਆ, ਜਿਸ ਦੀ ਮਾਮੂਲੀ ਬੀਮਾਰੀ ਦੇ ਬਾਅਦ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਲਕਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਉਹ ਇੰਗਲੈਂਡ ਦੇ ਵਿਲਨਹਾਲ ਸ਼ਹਿਰ ਵਿਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਉਹ ਥੋੜ੍ਹਾ ਬੀਮਾਰ ਸੀ, ਜਿਸ ਦੇ ਬਾਅਦ ਅਚਾਨਕ ਉਸ ਦੇ ਦੇਹਾਂਤ ਦੀ ਖਬਰ ਮਿਲੀ। ਲਕਸ਼ਦੀਪ ਅਜੇ 20 ਦਿਨ ਪਹਿਲਾਂ ਹੀ ਵਿਦੇਸ਼ ਵਿਚ ਪੜ੍ਹਾਈ ਕਰਨ ਲਈ ਭਾਰਤ ਤੋਂ ਗਿਆ ਸੀ। ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਲਾਸ਼ ਭਾਰਤ ਲਿਆਉਂਣ ਲਈ ਮਦਦ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *