ਮਨੁੱਖਤਾ ਦੀ ਸੇਵਾ ਸੁਸਾਇਟੀ ਨੇ ਕੀਤਾ ਹੈ ਇਹ ਪੁੰਨ ਦਾ ਕੰਮ

By news Jan 4, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਅਤੇ ਸਾਨੂੰ ਅਕਸਰ ਵੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜੇ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਬਹੁਤ ਵੀਡੀਓ ਵਾਇਰਲ ਹੋਈਆਂ ਹਨ ਅਜਿਹੀ ਹੈ ਕਿ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਮਨੁੱਖਤਾ ਦੀ ਸੇਵਾ ਸੋਸਾਇਟੀ ਵਾਲੇ ਜਿਹੜੇ ਬੇਸਹਾਰੇ ਲੋਕਾਂ ਦੀ ਮਦਦ ਕਰਦੇ ਹਨ ਇਸੇ ਤਰਾਂ ਹੀ ਉਹ ਲੋਕਾਂ ਦੇ ਲਈ ਰੱਬ ਬਣ ਕੇ ਪਹੁੰਚਦੇ ਹਨ ਜਿਥੇ ਕਈ ਲੋਕ ਨਰਕ ਭਰੀ ਜਿੰਦਗੀ ਕੱਟ ਰਹੇ ਹੁੰਦੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਘਰ ਦੇ ਵੀ ਛੱਡ ਦਿੰਦੇ ਹਨ ਉਥੇ ਇਹ ਉਨ੍ਹਾਂ ਦੀ ਦੇਖ-ਭਾਲ ਕਰਦੇ ਹਨ ਜਿੱਥੇ ਕਿ ਉਹ ਉਨ੍ਹਾਂ ਨੂੰ ਚੰਗੀ ਜ਼ਿੰਦਗੀ ਦਿੰਦੇ ਹਨ ਇਸੇ

ਤਰਾਂ ਹੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਮੰਦ ਬੁੱਧੀ ਆਦਮੀ ਜਿਹੜਾ ਕੇ ਪੈਦਲ ਸੜਕ ਤੇ ਚੱਲ ਰਿਹਾ ਸੀ ਉਥੇ ਹੀ ਸੜਕ ਤੇ ਜਾ ਰਹੇ ਦੋ ਨੌਜਵਾਨਾਂ ਦੀ ਉਸ ਤੇ ਨਜ਼ਰ ਪੈਂਦੀ ਹੈ ਜਿੱਥੇ ਕੇ ਉਹ ਉਸ ਨੂੰ ਆਪਣੇ ਨਾਲ ਲੈ ਕੇ ਜਾਂਦੇ ਹਨ ਉਥੇ ਹੀ ਉਹ ਆਪਣੇ ਆਪ ਨੂੰ ਯੂਪੀ ਤੋਂ ਦੱਸਦਾ ਹੈ ਕਿ ਉਹ ਹੈ ਅਤੇ ਉਥੇ ਉਸ ਨੂੰ ਕੋਈ ਛੱਡ ਗਿਆ ਹੈ ਇਸੇ ਤਰਾਂ ਹੀ ਉਹ ਉਸ ਨੂੰ ਆਪਣੇ ਨਾਲ ਲੈ ਕੇ ਜਾਂਦੇ ਹਨ ਜਿੱਥੇ ਕਿ ਉਹ ਕਹਿੰਦੇ ਹਨ ਕਿ ਉਸ ਦੇ ਪਰਿਵਾਰ ਨੂੰ ਲੱਭ ਕੇ ਦਿੱਤਾ ਜਾਵੇਗਾ ਇਸੇ ਤਰਾਂ ਹੀ ਉਹ ਉਸ ਪ੍ਰਦੇਸੀ ਆਦਮੀ ਨੂੰ ਘਰੇ ਲਿਆ ਕੇ ਰੋਟੀ ਖਵਾਉਂਦੇ ਹਨ ਅਤੇ ਉਹ ਠੰਡ ਦੇਵੇ ਸੜਕ ਤੇ ਜਾਮ ਰਿਹਾ ਸੀ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਇਹ

ਵੱਡਾ ਪੁੰਨ ਦਾ ਕੰਮ ਕੀਤਾ ਹੈ ਜਿੱਥੇ ਕਿ ਉਹ ਉਸ ਨੂੰ ਆਪਣੇ ਨਾਲ ਲੈ ਕੇ ਆਉਂਦੇ ਹਨ ਅਤੇ ਉਸ ਦੀ ਦੇਖਭਾਲ ਕਰਦੇ ਹਨ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਉਹ ਉਸ ਪ੍ਰਦੇਸੀ ਆਦਮੀ ਦੀ ਮਦਦ ਕਰਦੇ ਹਨ ਓਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

By news

Related Post

Leave a Reply

Your email address will not be published. Required fields are marked *