3 ਭੈਣਾਂ ਦੇ ਇਕਲੌਤੇ ਭਰਾ ਦੀ ਵਿਦੇਸ਼ ‘ਚ ਦਰਦਨਾਕ ਮੌ ਤ

By Bneews Aug 14, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਛੀਵਾੜਾ ਨੇੜਲੇ ਪਿੰਡ ਲੁਬਾਣਗੜ ਦੇ ਨੌਜਵਾਨ ਦੀ ਇਟਲੀ ਵਿੱਚ ਮੌ ਤ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪਿੰਡ ਵਿੱਚ ਸੋਗ ਦੀ ਲਹਿਰ ਮਾਛੀਵਾੜਾ ਸਾਹਿਬ ਦੇ ਪਿੰਡ ਲੁਬਾਣਗੜ ਵਿਚ ਉਸ ਸਮੇਂ ਮਾਹੌਲ ਗ਼ਮਗੀਨ ਹੋ ਗਿਆ, ਜਦੋਂ ਪਿੰਡ ਦੇ ਨੌਜਵਾਨ ਅਵਤਾਰ ਸਿੰਘ ਦੀ ਇਟਲੀ ਵਿੱਚ ਇੱਕ ਹਾਦਸੇ ਦੌਰਾਨ ਮੌ ਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਖੇਤੀਬਾੜੀ ਕਰਦੇ ਬਹਾਦਰ ਸਿੰਘ ਦਾ ਇਕਲੌਤਾ ਸਪੁੱਤਰ ਅਵਤਾਰ ਸਿੰਘ ਆਪਣੀ ਪਤਨੀ ਅਤੇ ਦੋ ਸਾਲ ਦੇ ਆਪਣੇ ਬੱਚੇ ਨਾਲ ਇਟਲੀ ਦੇ ਸ਼ਹਿਰ ਮੈਂਟੂਆ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ। ਬਿਲਡਿੰਗਾਂ ਵਿੱਚ ਕੰਸਟ੍ਰਕਸ਼ਨ ਦਾ ਕੰਮ ਕਰਦਾ

ਅਵਤਾਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਉੱਤੇ ਗਿਆ ਹੋਇਆ ਸੀ, ਜਿੱਥੇ ਉਹ ਇੱਕ ਬਿਲਡਿੰਗ ਦੀ ਤੀਜੀ ਮੰਜ਼ਿਲ ਉੱਤੇ ਕੰਮ ਕਰ ਰਿਹਾ ਸੀ, ਕਿ ਅਚਾਨਕ ਉਸ ਦਾ ਪੈਰ ਤਿਲਕ ਗਿਆ। ਤੀਜੀ ਮੰਜ਼ਿਲ ਤੋਂ ਧਰਤੀ ਉੱਤੇ ਡਿੱਗਣ ਨਾਲ ਉਸ ਦੀ ਮੌ ਤ ਹੋ ਗਈ। ਇਟਲੀ ਵਿੱਚ ਅਵਤਾਰ ਸਿੰਘ ਦੇ ਸਾਥੀ ਉਸ ਦੇ ਮ੍ਰਿਤਕ ਸਰੀਰ ਨੂੰ ਪਿੰਡ ਭੇਜਣ ਦਾ ਪ੍ਰਬੰਧ ਕਰ ਰਹੇ ਹਨ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪਿੰਡ ਲੁਬਾਣਗੜ ਵਿੱਚ ਕੀਤਾ ਜਾ ਸਕੇ। ਅਵਤਾਰ ਸਿੰਘ ਦੀ ਮੌ ਤ ਨਾਲ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮਾਪਿਆਂ ਦਾ ਇਕਲੌਤਾ ਪੁੱਤ ਅਵਤਾਰ ਸਿੰਘ ਆਪਣੇ ਪਿੱਛੇ ਪਤਨੀ ਤੇ ਦੋ ਸਾਲ ਦਾ ਬੱਚਾ ਛੱਡ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *