3 ਹਜ਼ਾਰ ਕਾਰਾਂ ਲੈ ਕੇ ਜਾ ਰਹੇ ਸਮੁੰਦਰੀ ਜਹਾਜ਼ ਨੂੰ ਲੱਗੀ ਭਿਆਨਕ ਅੱਗ

By Bneews Jul 28, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ mਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਨੀਦਰਲੈਂਡ ਦੇ ਤੱਟ ‘ਤੇ ਲਗਭਗ 3,000 ਕਾਰਾਂ ਲੈ ਕੇ ਜਾ ਰਹੇ ਇੱਕ ਮਾਲਵਾਹਕ ਜਹਾਜ਼ ਨੂੰ ਅੱਗ ਲੱਗਣ ਨਾਲ ਚਾਲਕ ਦਲ ਦੇ ਇੱਕ ਭਾਰਤੀ ਮੈਂਬਰ ਦੀ ਮੌ ਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਡੱਚ ਤੱਟ ਰੱਖਿਅਕ ਨੇ ਚੇਤਾਵਨੀ ਦਿੱਤੀ ਕਿ ਅੱਗ ਬੁਝਾਉਣ ਦੀ ਕਾਰਵਾਈ ਕਈ ਦਿਨਾਂ ਤੱਕ ਚੱਲ ਸਕਦੀ ਹੈ।

ਇਹ ਅੱਗ ਮੰਗਲਵਾਰ ਦੀ ਰਾਤ ਨੂੰ 199 ਮੀਟਰ ਲੰਬੇ ਪਨਾਮਾ-ਰਜਿਸਟਰਡ ਫ੍ਰੀਮੈਂਟਲ ਹਾਈਵੇਅ ‘ਤੇ ਲੱਗੀ, ਜੋ ਜਰਮਨੀ ਤੋਂ ਮਿਸਰ ਵੱਲ ਜਾ ਰਿਹਾ ਸੀ। ਕਰੂ ਦੇ ਕਈ ਮੈਂਬਰਾਂ ਨੇ ਸਮੁੰਦਰ ਵਿਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਨੀਦਰਲੈਂਡ ਵਿਚ ਭਾਰਤੀ ਦੂਤਘਰ ਨੇ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਕਿ ਅੱਗ ਵਿਚ ਇਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ। “ਅਸੀਂ ਉੱਤਰੀ ਸਾਗਰ ਵਿੱਚ ਜਹਾਜ਼ ਫ੍ਰੀਮੈਂਟਲ ਹਾਈਵੇ ਨਾਲ ਜੁੜੀ ਘਟਨਾ ਤੋਂ ਬਹੁਤ ਦੁਖੀ ਹਾਂ, ਜਿਸ ਵਿੱਚ ਚਾਲਕ ਦਲ ਦੇ ਇੱਕ ਭਾਰਤੀ ਮੈਂਬਰ ਦੀ ਮੌ ਤ ਹੋ ਗਈ ਸੀ ਅਤੇ ਚਾਲਕ ਦਲ ਦੇ ਕਈ ਮੈਂਬਰ ਜ਼ਖਮੀ ਹੋ ਗਏ ਸਨ। ”

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *