4 ਦਿਨਾਂ ਦੇ ਮਿ੍ਤਕ ਬੱਚੇ ਦੀ ਲਾ+ਸ਼ ਨੂੰ ਕੱਢਿਆ ਜ਼ਮੀਨ ਚੋ ਬਾਹਰ

By Bneews Jan 8, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਾਲ ਹੀ ‘ਚ ਜਲੰਧਰ (Jalandhar) ‘ਚ ਇਕ ਪਤੀ ਵਲੋਂ ਆਪਣੀ ਪਤਨੀ ਅਤੇ 4 ਦਿਨਾਂ ਦੇ ਨਵਜੰਮੇ ਬੱਚੇ ਨੂੰ ਅੱਤ ਦੀ ਠੰਡ ‘ਚ ਪੂਰੀ ਰਾਤ ਬਾਹਰ ਬਿਠਾਉਣ ਨਾਲ ਬੱਚੇ ਦੀ ਮੌਤ ਹੋ ਗਈ। ਹੁਣ ਅਦਾਲਤ ਦੇ ਹੁਕਮਾਂ ‘ਤੇ ਮਾਂ ਦੀ ਹਾਜ਼ਰੀ ‘ਚ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਰ ‘ਚੋਂ ਬਾਹਰ ਕਢਵਾਇਆ ਹੈ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਦੋਸ਼ੀ ਪਤੀ ਦੀ ਆਪਣੀ ਹੀ ਨਾਬਾਲਗ ਸਾਲੀ ‘ਤੇ ਬੁਰੀ ਨਜ਼ਰ ਸੀ ਅਤੇ ਉਹ ਉਸ ਨਾਲ ਦੂਜਾ ਵਿਆਹ ਕਰਨਾ ਚਾਹੁੰਦਾ ਸੀ,

ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਜ਼ਖਮੀ ਔਰਤ ਦਾ ਜਲੰਧਰ ਦੇ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਅਦਾਲਤ ਦੇ ਹੁਕਮਾਂ ’ਤੇ ਪੀੜਤ ਮਾਂ ਨੂੰ ਇਨਸਾਫ਼ ਦੀ ਕਿਰਨ ਮਿਲ ਗਈ ਹੈ।ਅਦਾਲਤ ਨੇ ਪੁਲਿਸ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮ੍ਰਿਤਕ ਬੱਚੇ ਦੀ ਲਾਸ਼ ਨੂੰ ਪੀੜਿਤ ਮਾਂ ਦੀ ਮੌਜੂਦਗੀ ‘ਚ ਕਬਰ ‘ਚੋਂ ਬਾਹਰ ਕੱਢ ਕੇ ਇਸ ਦਾ ਪੋਸਟਮਾਰਟਮ ਕਰਵਾਇਆ ਜਾਵੇ ਤਾਂ ਜੋ ਬੱਚੇ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਇਸ ਮਾਮਲੇ ਵਿੱਚ ਕੁਝ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *