4 ਸਾਲ ਦਾ ਬੱਚਾ ਬਣਿਆ ਲੱਕੜ ਦਾ ਮਿਸਤਰੀ, A ਫੋਰ Apple ਦੀ ਥਾਂ ਦੱਸਦਾ ਹੈ A ਫੋਰ ਆਰੀ

By Bneews Dec 24, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਛੋਟੇ ਛੋਟੇ ਬੱਚਿਆਂ ਨੂੰ ਅਕਸਰ ਅਸੀਂ ਖਿਡਾਉਣਿਆਂ ਨਾਲ ਖੇਡਦੇ ਦੇਖਦੇ ਪਰ ਅੱਜ ਇੱਕ ਅਜਿਹੇ ਬੱਚੇ ਦੀ ਗੱਲ ਕਰਾਂਗੇ, ਜਿਸ ਦੀ ਉਮਰ ਮਹਿਜ਼ ਚਾਰ ਸਾਲ ਦੀ ਹੈ ਅਤੇ ਉਹ ਵੱਡੇ ਮਿਸਤਰੀਆਂ ਵਾਂਗ ਲੱਕੜ ਦਾ ਕੰਮ ਕਰਦਾ ਨਜ਼ਰ ਆ ਰਿਹਾ ਹੈ।ਦੱਸ ਦਈਏ ਕਿ ਇਸ ਚਾਰ ਸਾਲਾਂ ਯੁਵਰਾਜ ਦੀ ਸੋਸ਼ਲ ਮੀਡੀਆ ਉੱਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਇਸ ਨੂੰ ਗੂਗਲ ਬੋਏ ਦੱਸਿਆ ਸੀ ਅਤੇ ਇਹ ਬੱਚਾ ਕੰਨ ਵਿੱਚ ਪੈਂਸਿਲ ਟੰਗ ਕੇ ਰੰਦਾ ਲਗਾਉਂਦਾ ਅਤੇ

ਆਰੀ ਨਾਲ ਕਟਿੰਗ ਕਰਦਾ ਨਜ਼ਰ ਆ ਰਿਹਾ ਹੈ ਪਰ ਇਸ ਬੱਚੇ ਵੱਲੋਂ ਏਬੀਸੀ ਨੂੰ ਵੀ ਆਪਣੇ ਢੰਗ ਪੇਸ਼ ਕੀਤਾ ਜਾ ਰਿਹਾ। ਜਿਸ ਦੇ ਵਿੱਚ ਉਹ ਇਹਨਾਂ ਅਕਸ਼ਰਾਂ ਦੇ ਜਰੀਏ ਟੂਲਸ ਦੇ ਨਾਮ ਯਾਦ ਰੱਖ ਕੇ ਇਹਨਾਂ ਨੂੰ ਵਰਤਦਾ ਹੈ। ਉਸ ਦੇ ਪਿਤਾ ਦਾ ਕਹਿਣਾ ਹੈ ਕਿ ਕੰਮ ਕੋਈ ਛੋਟਾ ਵੱਡਾ ਨਹੀਂ ਹੁੰਦਾ ਵੇਖਣ ਦਾ ਨਜ਼ਰੀਆ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਉਹ ਆਪਣੇ ਬੇਟੇ ਨੂੰ ਇੰਜੀਨੀਅਰ ਬਣਾਉਣਾ ਚਾਹੁੰਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *