40 ਲੱਖ ਲਗਾ ਕੇ ਅਮਰੀਕਾ ਭੇਜੇ ਇਕਲੌਤੇ ਪੁੱਤ ਦੀ ਮੌ ਤ ਅਜੇ ਸਿਰੇ ਵੀ ਨਹੀਂ ਪਹੁੰਚਿਆ ਕਿ ਆ ਗਈ ਮੌ ਤ ਦੀ ਖ਼ਬਰ

By Bneews Aug 8, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੰਗੇ ਭਵਿੱਖ ਲਈ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਵਿਕਸਿਤ ਮੁਲਕਾਂ ਵਿੱਚ ਪ੍ਰਵਾਸ ਕਰਨ ਲਈ ਜਾਨ ‘ਤੇ ਖੇਡ ਰਹੇ ਹਨ। ਇਸੇ ਤਰ੍ਹਾਂ ਅਮਰੀਕਾ ਜਾਣ ਦੇ ਚਾਹਵਾਨ ਵੱਖ-ਵੱਖ ਮੁਲਕਾਂ ਦੇ 16-17 ਨੌਜਵਾਨਾਂ ਦੀ ਬੱਸ ਮੈਕਸੀਕੋ ਨੇੜੇ ਹਾਈਵੇਅ ਕੋਲ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ ਮੌ ਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਮੰਦਭਾਗੇ ਨੌਜਵਾਨਾਂ ‘ਚ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਬਾਗੜੀਆਂ ਦੇ ਨੌਜਵਾਨ ਗੁਰਪਾਲ ਸਿੰਘ ਦੀ ਵੀ ਮੌ ਤ ਹੋ ਗਈ ਹੈ।

ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਚੰਗੇ ਭਵਿੱਖ ਲਈ ਇਕ ਮਹੀਨਾ ਪਹਿਲਾਂ ਹੀ ਬੀਤੀ 7 ਜੁਲਾਈ ਨੂੰ ਅਮਰੀਕਾ ਲਈ ਘਰੋਂ ਰਵਾਨਾ ਹੋਇਆ ਸੀ। ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇਕ ਮਹੀਨਾ ਪਹਿਲਾਂ ਇਕ ਸਥਾਨਕ ਏਜੰਟ ਅਤੇ ਹਾਜੀਪੁਰ ਦੇ ਏਜੰਟ ਰਾਹੀਂ ਅਮਰੀਕਾ ਲਈ ਘਰੋਂ ਰਵਾਨਾ ਹੋਇਆ ਸੀ। ਇਸ ਦੇ ਲਈ ਉਨ੍ਹਾਂ 40 ਲੱਖ ਰੁਪਏ ਏਜੰਟ ਨੂੰ ਅਦਾ ਕਰ ਦਿੱਤੇ ਸਨ। ਮ੍ਰਿਤਕ ਦੇ ਵਾਰਿਸਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਪਤਾ ਲੱਗਾ

ਕਿ ਗੁਰਪਾਲ ਸਿੰਘ ਸੜਕ ਹਾਦਸੇ ਵਿੱਚ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਹੈ ਪਰ ਅੱਜ ਪਿੰਡ ਦੇ ਠਾਕੁਰ ਸਿੰਘ ਨੇ ਉਨ੍ਹਾਂ ਨੂੰ ਕਿਹਾ ਕਿ ਏਜੰਟ ਨੇ ਦੱਸਿਆ ਕਿ ਗੁਰਪਾਲ ਸਿੰਘ ਦੀ ਮੌ ਤ ਹੋ ਚੁੱਕੀ ਹੈ। ਪਰਿਵਾਰ ਨੇ ਗੁਰਪਾਲ ਸਿੰਘ ਦੀ ਮੌ ਤ ਦੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਪਿੰਡ ਪਹੁੰਚਾਉਣ ‘ਚ ਮਦਦ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *