40 ਲੱਖ ਲਗਾ ਚਾਵਾਂ ਨਾਲ ਅਮਰੀਕਾ ਭੇਜਿਆ ਸੀ ਇਕਲੌਤਾ ਪੁੱਤ 6 ਮਹੀਨੇ ‘ਚ ਹੀ ਵਰਤ ਗਿਆ ਭਾਣਾ.

By Bneews Sep 23, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਆਦਮਪੁਰ ਦੇ ਨੇੜਲੇ ਪਿੰਡ ਪਧਿਆਣਾ ਦੇ ਨੌਜਵਾਨ ਦਮਨਜੋਤ ਸਿੰਘ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ, ਜਿਸ ਨਾਲ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਪਈ ਹੈ0। ਪਿੰਡ ਪਧਿਆਣਾ ਦੇ ਨੰਬਰਦਾਰ ਬਲਜੀਤ ਸਿੰਘ ਪਧਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਕਰੀਬ 6 ਮਹੀਨੇ ਪਹਿਲਾਂ 40 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ (ਅਮਰੀਕਾ) ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ।

20 ਸਤੰਬਰ ਨੂੰ ਕਰੀਬ 10 ਵਜੇ ਅਮਰੀਕਾ ਤੋਂ ਦਮਨਜੋਤ ਸਿੰਘ ਦੇ ਘਰ ਵਾਲਿਆ ਨੂੰ ਫੋਨ ਆਇਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦਮਨਜੋਤ ਸਿੰਘ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦਮਨਜੋਤ ਸਿੰਘ ਆਪਣੇ ਪਿੱਛੇ ਆਪਣੇ ਮਾਤਾ ਅਤੇ ਆਪਣੀ ਇਕ ਭੈਣ ਨੂੰ ਛੱਡ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਮਨਜੋਤ ਸਿੰਘ ਦਾ ਪਿਤਾ ਬਲਬੀਰ ਸਿੰਘ ਟ੍ਰੈਫਿਕ ਪੁਲਸ ਲੁਧਿਆਣਾ ਵਿੱਚ ਲੱਗੇ ਹੋਏ ਹਨ ਅਤੇ ਕੁਝ ਦਿਨ ਪਹਿਲਾਂ ਹੀ ਉਸ ਦਾ ਐਕਸੀਡੈਂਟ ਹੋ ਗਿਆ ਸੀ ਅਤੇ ਉਹ ਜੇਰੇ ਇਲਾਜ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *