52 ਸੀਟਾਂ ਵਾਲੀ ਬੱਸ ‘ਚ ਹੁਣ ਨਹੀਂ ਬੈਠਣਗੀਆਂ 52 ਤੋਂ ਵੱਧ ਸਵਾਰੀਆਂ

By Bneews Jan 23, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਠਿੰਡਾ ਵਿਖੇ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਨਵੇਂ ਕਾਨੂੰਨ ਹਿੱਟ ਐਂਡ ਰਨ ਦਾ ਵਿਰੋਧ ਕੀਤਾ ਅਤੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।  ਇਸ ਮੌਕੇ ਡਰਾਈਵਰ ਅਤੇ ਕੰਡਕਟਰਾਂ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇ ਬੱਸ ਦੇ ਵਿੱਚ 52 ਸੀਟਾਂ ਸਵਾਰੀਆਂ ਦੇ ਬੈਠਣ ਲਈ ਹਨ ਉਹ ਸਿਰਫ 52 ਸਵਾਰੀਆਂ ਨੂੰ ਹੀ ਬੱਸ ਵਿੱਚ ਸਫਰ ਕਰਾਉਣਗੇ। ਇਹ ਫੈਸਲਾ ਕੱਲ੍ਹ ਸਾਰੀਆਂ ਸਰਕਾਰੀ ਬੱਸਾਂ ਵਿੱਚ ਲਾਗੂ ਕੀਤਾ ਜਾਵੇਗਾ।ਰੋਸ ਪ੍ਰਦਰਸ਼ਨ ਵਿੱਚ ਬੋਲਦੇ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ

ਵਿੱਚ ਸੂਬਾ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਮੁਲਾਜ਼ਮਾਂ ਨੂੰ ਮੰਗਾਂ ਪੂਰੀਆਂ ਹੋਣ ਦੀ ਬਜਾਏ ਝੂਠ ਹੀ ਪੱਲੇ ਪੈ ਰਹੇ ਹਨ ਅਤੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਦੀ ਕਿਸੇ ਵੀ ਸਰਕਾਰ ਨੇ ਵੋਟਾਂ ਤੋਂ ਬਾਅਦ ਸਾਰ ਨਹੀਂ ਲਈ। ਸੂਬੇ ਅੰਦਰ ਆਮ ਆਦਮੀ ਪਾਰਟੀ ਸਰਕਾਰ ਮਾਰੂ ਨੀਤੀਆਂ ਲਿਆ ਰਹੀ ਹੈ ਅਤੇ ਕੇਂਦਰ ਵਿੱਚ ਭਾਜਪਾ ਸਰਕਾਰ ਵਲੋ ਟ੍ਰੈਫਿਕ ਨਿਯਮਾਂ ਵਿੱਚ ਸੋਧ ਦੇ ਨਾਮ ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਤੁਰੀ ਹੈ। ਜਿਸ ਦਾ ਪੂਰੇ ਭਾਰਤ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *