6 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱ ਤਿਆ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਗ੍ਰਿ ਫਤਾਰ

By Bneews Mar 19, 2023

ਬੀਤੇ ਦਿਨ ਮਾਨਸਾ ਦੇ ਕੋਟਲੀ ਪਿੰਡ ਚ 6 ਸਾਲਾ ਉਦੇਵੀਰ ਸਿੰਘ ਦੀ ਗੋ ਲੀ ਮਾਰ ਕੇ ਹੱ ਤਿਆ ਕਰ ਦਿੱਤੀ ਗਈ ਸੀ ਉਸ ਮਾਮਲੇ ਚ ਪੁਲਸ ਨੇ ਦੋ ਭਰਾਵਾਂ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਪੁਲਿਸ ਨੇ ਘਟਨਾ ਵਿੱਚ ਵਰਤਿਆ ਗਿਆ ਪਿਸ ਤੌਲ ਮੋਟਰਸਾਈਕਲ ਅਤੇ ਮੋਬਾਈਲ ਫੋਨ ਵੀ ਬਰਾਮਦ ਕਰ ਲਿਆ ਹੈ ਮਾਨਸਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਇਸ ਘਟਨਾ ਵਿੱਚ ਦੋ ਭਰਾ ਵੀ ਸ਼ਾਮਲ ਹਨ ਉਸ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਨੂੰ ਮਾਰਨ ਦੀ ਯੋਜਨਾ ਸੀ ਪਰ ਗੋਲੀ ਉਸ ਦੇ ਪੁੱਤਰ ਉਦੈਵੀਰ ਸਿੰਘ ਨੂੰ ਲੱਗੀ ਜਿਸ ਕਾਰਨ ਉਸ ਦੀ ਮੌ ਤ ਹੋ ਗਈ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਦੁਸ਼ਮਣੀ ਕਾਰਨ ਕੀਤੀ ਗਈ ਸੀ S S P ਉਦੈਵੀਰ ਦੇ ਗੁਆਂਢ ਚ ਰਹਿਣ ਵਾਲੇ ਬਲਬੀਰ ਸਿੰਘ ਦੇ ਘਰ ਸੇਵਕ ਸਿੰਘ ਨਾਂ ਦਾ ਵਿਅਕਤੀ ਸੀਰੀ ਦਾ ਕੰਮ ਕਰਦਾ ਸੀ ਅਤੇ ਬਲਬੀਰ ਸਿੰਘ ਦੀ 12 ਸਾਲ ਦੀ ਪੋਤੀ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ ਉਦੈਵੀਰ ਦੇ ਪਿਤਾ ਜਸਪ੍ਰੀਤ ਸਿੰਘ ਨੇ ਉਸ ਨੂੰ ਅਜਿਹਾ ਕਰਨ ਤੋਂ ਕਈ ਵਾਰ ਰੋਕਿਆ ਇਸ ਦੁਸ਼ਮਣੀ ਤੋਂ ਬਾਅਦ ਸੇਵਕ ਸਿੰਘ ਅੰਮ੍ਰਿਤ ਸਿੰਘ ਤੇ ਚੰਨੀ ਨੇ ਜਸਪ੍ਰੀਤ ਸਿੰਘ ਨੂੰ ਮਾਰਨ ਦੀ ਯੋਜਨਾ ਬਣਾਈ

ਇਸ ਦੌਰਾਨ ਜਦੋਂ ਉਹ ਜਸਪ੍ਰੀਤ ਸਿੰਘ ਤੇ ਗੋਲੀ ਚਲਾਉਣ ਲਈ ਗਏ ਤਾਂ ਗੋਲੀ ਉਦੈਵੀਰ ਸਿੰਘ ਨੂੰ ਲੱਗੀ ਤੇ ਉਸ ਦੀ ਮੌਤ ਹੋ ਗਈ S S P ਉਨ੍ਹਾਂ ਦੱਸਿਆ ਕਿ ਅੰਮ੍ਰਿਤ ਸਿੰਘ ਤੇ ਪਹਿਲਾਂ ਹੀ 4 ਮਾਮਲੇ ਦਰਜ ਹਨ ਜਿਨ੍ਹਾਂ ਚੋਂ 2 ਦੀ ਸਜ਼ਾ ਪੂਰੀ ਹੋ ਚੁੱਕੀ ਹੈ ਪੁਲਸ ਨੇ ਕਾਬੂ ਕੀਤੇ ਗਏ ਵਿਅਕਤੀਆਂ ਖਿਲਾਫ 302 ਅਤੇ 307 ਸਮੇਤ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *