7 ਫੁੱਟੇ ਜਗਦੀਪ ਸਿੰਘ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, 500 ਗ੍ਰਾਮ ਹੈ.ਰੋ.ਇ.ਨ ਸਣੇ ਗ੍ਰਿਫ਼ਤਾਰੀ

By Bneews Dec 16, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਪੁਲਿਸ ਵਿਚ ਕਾਂਸਟੇਬਲ ਰਹਿ ਚੁੱਕੇ 7.6 ਫੁੱਟ ਦਾ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਤਰਨਤਾਰਨ ਤੋਂ ਹੋਈ ਹੈ।ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਸਰਹੱਦ ਪਾਰ ਤੋਂ ਆਈ 500 ਗ੍ਰਾਮ ਹੈਰੋਇਨ ਦੀ ਡਲਿਵਰੀ ਸਬੰਧੀ ਸੂਚਨਾ ਮਿਲੀ ਸੀ ਜਿਸ ਦੇ ਬਾਅਦ ਪੁਲਿਸ ਨੇ ਤਰਨਤਾਰਨ ਵਿਚ ਗੁਪਤ ਆਪ੍ਰੇਸ਼ਨ ਸ਼ੁਰੂ ਕਰਵਾਇਆ। ਦੀਪ ਸਿੰਘ ਇਸ ਦੌਰਾਨ ਉਥੇ ਆਪਣੀ ਬਲੈਰੋ ਕਾਰ ਵਿਚ ਪਹੁੰਚਿਆ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਜ਼ਬਤ ਕੀਤੀ

ਗਈ। ਦੀਪ ਦੇ ਦੋ ਸਾਥੀ ਵੀ ਨਾਲ ਸਨ ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।ਦੱਸ ਦੇਈਏ ਕਿ ਜਗਦੀਪ ਸਿੰਘ ਅਮਰੀਕਾ ਗੋਟ ਟੇਲੈਂਟ ਵਿਚ ਵੀ ਹਿੱਸਾ ਲੈ ਚੁੱਕਾ ਸੀ ਤੇ ਕੁਝ ਸਮੇਂ ਬਾਅਦ ਉਸ ਨੇ ਦੁਬਾਰਾ ਤੋਂ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।ਪੁਰਾਣਾ ਪੁਲਿਸ ਮੁਲਾਜ਼ਮ ਹੋਣ ਕਰਕੇ ਦੀਪ ਸਿੰਘ ਨੂੰ ਨਾਕਿਆਂ ‘ਤੇ ਪੁੱਛਗਿਛ ਲਈ ਨਹੀਂ ਰੋਕਿਆ ਜਾਂਦਾ ਸੀ ਤੇ ਇਸੇ ਦਾ ਫਾਇਦਾ ਚੁੱਕ ਕੇ ਦੀਪ ਸਿੰਘ ਹੈਰੋਇਨ ਦੀ ਤਸਕਰੀ ਕਰਨ ਲੱਗਾ। ਪੁਲਿਸ ਜਲਦ ਹੀ ਉਸ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *