ਭਰਾ ਨੇ ਆਪਣੇ ਹੀ ਭਰਾ ਨੂੰ ਉਤਾਰਿਆ ਮੌਤ ਦੇ ਘਾਟ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਆਉਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਤੇ ਪੰਜਾਬ ਦੇ ਵਿੱਚ ਅਾੲਿਦ ਨਹੀਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜਿਨ੍ਹਾਂ ਦੇ ਬਾਰੇ ਸੁਣ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਅੱਜਕੱਲ੍ਹ ਜ਼ਮੀਨੀ ਝਗੜੇ

ਨੂੰ ਲੈ ਕੇ ਬਹੁਤ ਸਾਦਾ ਕ ਤ ਲ ਹੋ ਰਹੇ ਹਨ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹਲਕਾ ਖਡੂਰ ਸਾਹਿਬ ਤੋਂ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈਇੱਥੇ ਇਕ ਭਰਾ ਦੇ ਵਲੋਂ ਹੀ ਆਪਣੇ ਦੂਜੇ ਭਰਾ ਨੂੰ ਮਾਰ ਦਿੱਤਾ ਗਿਆ ਜਿਥੇ ਕਿ ਦਸਹਿਰੇ ਕੇ ਇੱਥੇ ਦੋ ਭਰਾਵਾਂ ਦੇ ਵਿੱਚ ਇਸ ਜ਼ਮੀਨ ਨੂੰ ਲੈ ਕੇ ਝਗੜਾ ਹੋ ਰਿਹਾ ਸੀ ਦਹਿਸ਼ਤਵਾਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਪਰਿਵਾਰਾਂ ਦੇ ਵੱਲੋਂ ਇੱਕ ਦੂਜੇ ਉੱਪਰ ਇੱਟਾਂ ਰੋੜੇ ਚਲਾਏ ਜਾ ਰਹੇ ਸਨ ਤਾਂ ਅਚਾਨਕ ਇਕ ਵਿਅਕਤੀ ਦੇ ਵੱਲੋਂ ਆਪਣਾ ਪਿਸਤੌਲ ਕੱਢਿਆ ਜਾਂਦਾ ਹੈ ਤੇ ਦੂਜੇ ਭਰਾ ਦੇ ਉੱਪਰ ਤਾਣ ਦਿੱਤਾ ਜਾਂਦਾ ਹੈ ਤੇ ਗੋ ਲੀ ਚਲਾ ਦਿੱਤੀ ਜਾਂਦੀ ਹੈ ਜਿਸ ਦੇ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੂੰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਇਸ ਮਾਮਲੇ ਵਿਚ ਛਾਣਬੀਣ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *