ਟੀ ਵੀ ਦੇਖ ਰਹੀ ਮਾਂ ਤੋਂ ਪੁੱਤ ਨੇ ਮੰਗਿਆ ਖਾਣਾ ਤਾਂ ਦੇਖੋ ਮਾਂ ਨੇ ਕੀ ਕੀਤਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਰਿਤਿਕ ਦੇਖਿਆ ਜਾਂਦਾ ਹੈ ਕਿ ਅਕਸਰ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਏ ਅਤੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਔਰਤ ਟੀਵੀ ਦੇਖਦੀ ਹੋਈ ਨਜ਼ਰ ਆਉਂਦੀ ਹੈ ਉਸਦੇ ਵਲੋਂ

ਆਪਣਾ ਸੀਰੀਅਲ ਦੇਖਿਆ ਜਾ ਰਿਹਾ ਹੈ ਤਾਂ ਅਚਾਨਕ ਉਸ ਦਾ ਪੁੱਤਰ ਉਸਦੇ ਕੋਲੋਂ ਦਾ ਹੈ ਅਤੇ ਉਸ ਨੂੰ ਕਹਿੰਦਾ ਹੈ ਕਿ ਉਸ ਨੂੰ ਭੁੱਖ ਲੱਗੀ ਹੈ ਪਰ ਇਸ ਔਰਤ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਦਾ ਸੀਰੀਅਲ ਚੱਲ ਰਿਹਾ ਹੈ ਅਤੇ ਦੱਸ ਮਿੰਟ ਠਹਿਰ ਕੇ ਹੀ ਉਸ ਨੂੰ ਰੋਟੀ ਮਿਲੇ ਕਿ ਜਿਸਤੋਂ ਆਦਿਸ਼ ਦਾ ਪੁੱਤਰ ਕਹਿੰਦਾ ਹੈ ਕਿ ਉਹ ਬਾਹਰ ਤੋਂ ਪੀਜ਼ਾ ਮੰਗਵਾ ਲੈਂਦਾ ਹੈ ਤਾਂ ਇਸ ਔਰਤ ਦੇ ਵੱਲੋਂ ਆਪਣੇ ਪੁੱਤਰ ਨੂੰ ਬੁਰਾ ਭਲਾ ਬੋਲਿਆ ਜਾਂਦਾ ਹੈ ਜਿਸ ਤੋਂ ਬਾਅਦ ਇੱਕ ਔਰਤ ਦਾ ਪੁੱਤਰ ਕਹਿੰਦਾ ਹੈ ਕਿ ਉਹ ਬਰਗਰ ਮੰਗਵਾ ਲੈਂਦਾ ਹੈ ਤਾਂ ਇਸ ਅੌਰਤ ਉਸ ਦੇ ਪਿੱਛੇ ਪੈ ਜਾਂਦੀ ਹੈ ਤੇ ਉਸ ਨੂੰ ਕਹਿੰਦੀ ਹੈ ਕਿ ਉਸ ਨੂੰ ਘਰ ਦਾ ਖਾਣਾ ਹੀ ਮਿਲੇਗਾ ਜਿਸ ਤੋਂ ਬਾਅਦ ਦੱਸਿਆ ਜਾ

ਰਿਹਾ ਹੈ ਕਿ ਇਸ ਔਰਤ ਦੇ ਪੁਲੀਸ ਨੂੰ ਹੋਰ ਵੀ ਬਹੁਤ ਕੁਝ ਕਿਹਾ ਜਾਂਦਾ ਹੈ ਤੇ ਜਦੋਂ ਇਸ ਦੇ ਪੁੱਤਰ ਵੱਲੋਂ ਦੱਸਿਆ ਜਾ ਰਿਹਾ ਹੈ ਇਸ ਦੀ ਵੀਡੀਓ ਬਣ ਰਹੀ ਹੈ ਤਾਂ ਹੀ ਉਸ ਨੂੰ ਹੋਰ ਵੀ ਬੁਰਾ ਭਲਾ ਬੋਲਦੀ ਹੋਈ ਨਜ਼ਰ ਆਉਂਦੀ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=k0hIm0FCp_c&feature=share&si=EMSIkaIECMiOmarE6JChQQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *