ਪਤੀ ਨੂੰ ਧੋਖਾ ਦੇ ਕੇ ਪਤਨੀ ਪ੍ਰੇਮੀ ਨਾਲ ਲੁੱਟ ਰਹੀ ਨਜ਼ਾਰੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਉਸਾਰੇ ਜਾਣ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਇਸ ਮਾਮਲੇ ਵਿੱਚ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜੋ ਆਪਣੀ ਘਰਵਾਲੀ ਨੂੰ ਵਿਦੇਸ਼ਾਂ ਵਿੱਚ ਭੇਜ ਦਿੰਦੇ ਹਨ ਅਤੇ ਆਪਣਾ ਸਾਰਾ ਪੈਸਾ ਲਗਾ ਦਿੰਦੇ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਲੜਕੀਆਂ ਦੇ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਆਪਣੇ ਪਤੀ ਨੂੰ ਧੋਖਾ ਦੇ ਦਿੱਤਾ ਜਾਂਦਾ ਹੈ ਹੁਣ ਅਜਿਹਾ ਇਕ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਇੱਥੇ ਹੁਣ ਇਸ ਲੜਕੀ ਦੇ ਵੱਲੋਂ ਵਿਦੇਸ਼ਾਂ ਵਿਚ ਜਾ ਕੇ

ਆਪਣੀ ਪਤੀ ਨੂੰ ਧੋਖਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਉੱਥੇ ਜਾ ਕੇ ਇਸਦੇ ਵੱਲੋਂ ਹੋਰ ਨੌਜਵਾਨ ਨਾਲ ਨਾਜਾਇਜ਼ ਸੰਬੰਧ ਬਣਾ ਰਹਿ ਗਏ ਹਨ ਜਿਸ ਤੋਂ ਬਾਅਦ ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਪੁਸਤਕਾਂ ਲੋਕਾਂ ਦੇ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਸ ਲੜਕੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਸ ਦੇ ਵੱਲੋਂ ਇਸ ਨੌਜਵਾਨ ਦੇ ਨਾਲ ਬਹੁਤ ਵੱਡਾ ਧੋਖਾ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *