ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਹਿਲਾਂ ਦੇ ਸਮੇਂ ਵਿੱਚ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਏਸ ਪਹੁੰਚਾਈ ਜਾਂਦੀ ਹੈ ਅਤੇ ਵਾਰ ਵਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਕਿਸੇ ਪ੍ਰਕਾਰ ਦਾ ਕੋਈ ਇਨਸਾਫ਼ ਨਹੀਂ ਮਿਲਦਾ ਮੌਜੂਦਾ ਸਰਕਾਰ ਦੇ ਵੱਲੋਂ ਵੀ ਇਸ ਮਾਮਲੇ ਸਬੰਧੀ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਲੋਕ ਪਹਿਲਾਂ ਤੋਂ ਹੀ ਪ੍ਰੇਸ਼ਾਨ ਹਨ ਅਤੇ ਦੂਸਰੇ ਪਾਸੇ ਹੋਣਾ ਸਿੱਖ ਸੰਗਤਾਂ ਪਹਿਲਾਂ ਨਾਲੋਂ ਚੌਕੰਨੀਆਂ ਦਿਖਾਈ ਦੇ ਰਹੀਆਂ ਹਨ ਅਤੇ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਜਿਸ ਤਰੀਕੇ ਦੇ ਨਾਲ ਬੇਅਦਬੀਆਂ ਵ
ਧ ਰਹੀਆਂ ਹਨ ਤਾਂ ਸਿੱਖ ਸੰਗਤਾਂ ਦੇ ਵੱਲੋਂ ਵੀ ਆਸਪਾਸ ਨਿਗ੍ਹਾ ਰੱਖੀ ਜਾਂਦੀ ਹੈ ਤਾਂ ਇੱਥੇ ਹੁਣ ਇਕ ਖਬਰ ਸਾਹਮਣੇ ਆ ਰਹੀ ਹੈ ਕਿ ਦਰਬਾਰ ਸਾਹਿਬ ਦੇ ਵਿੱਚ ਇੱਕ ਵਿਅਕਤੀ ਪਹੁੰਚਦਾ ਹੈ ਜਿਸ ਨੇ ਕਾਲੇ ਕੱਪੜੇ ਪਾਏ ਹੋਏ ਸੀ ਕਾਲੀ ਪੱਗ ਬੰਨ੍ਹੀ ਹੋਈ ਸੀ ਅਤੇ ਮੂੰਹ ਕਾਲਾ ਕੀਤਾ ਹੋਇਆ ਸੀ ਤੇ ਜਿਸ ਨੂੰ ਵੇਖ ਕੇ ਲੋਕ ਕਾਫੀ ਜ਼ਿਆਦਾ ਹੈਰਾਨ ਹੋ ਜਾਂਦੇ ਹਨ ਅਤੇ ਇੱਥੇ ਮੌਜੂਦ ਸੰਗਤਾਂ ਦੇ ਵੱਲੋਂ ਇਸ ਨੂੰ ਇਕ ਪਾਸੇ ਕੀਤਾ ਜਾਂਦਾ ਹੈ ਇਸ ਤੋਂ ਪੁੱਛ ਗਿੱਛ ਕੀਤੀ ਜਾਂਦੀ ਹੈ ਮੀਡੀਆ ਨੂੰ ਵੀ ਬੁਲਾਇਆ ਜਾਂਦਾ ਹੈ ਪੁਲੀਸ ਨੂੰ ਵੀ ਬੁਲਾਇਆ ਜਾਂਦਾ ਹੈ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਉਨ੍ਹਾਂ ਬੇਅ
ਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ ਤੇ ਬਾਅਦ ਵਿੱਚ ਕਿਹਾ ਜਾਂਦਾ ਹੈ ਕਿ ਇਹ ਬੇਅਦਬੀ ਕਰਨ ਵਾਲਾ ਵਿਅਕਤੀ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੈ ਹੁਣ ਇਸ ਵਿਅਕਤੀ ਦੇ ਕੋਲੋਂ ਵੀ ਪੁੱਛਗਿੱਛ ਹੋਈ ਹੈ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਇਸ ਵਿਅਕਤੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇੱਥੇ ਕਿਸੇ ਮਹਾਂਪੁਰਸ਼ ਨੇ ਪਹੁੰਚਣਾ ਹੈ ਅਤੇ ਇਹਦੇ ਵੱਲੋਂ ਬਹੱਤਰ ਤੂਤਾਂ ਦੀ ਵੀ ਗੱਲ ਕੀਤੀ ਜਾ ਰਹੀ ਹੈ ਸੋ ਇਸਦੇ ਵੱਲੋਂ ਕੁਝ ਅਜੀਬੋ ਗ਼ਰੀਬ ਗੱਲਾਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਸੁਣ ਕੇ ਲੋਕ ਪ੍ਰੇਸ਼ਾਨ ਹਨ ਅਤੇ ਇਸ ਦੇ ਕੋਲੋਂ ਪੁੱਛਗਿੱਛ ਵੀ ਕੀਤੀ ਗਈ ਹੈ ਪਰ ਇਸ ਬਾਰੇ ਕੁਝ ਖਾਸ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।