ਕੈਨੇਡਾ ਦੀ ਕੁੜੀ ਨਾਲ ਗਵਾਂਢੀਆਂ ਨੇ ਕੀਤਾ ਗਲਤ ਕੰਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਕਸਰ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਹੁਣ ਤਰਨਤਾਰਨ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਕਿ ਤਰਨਤਾਰਨ ਦੇ ਵਿੱਚ ਇੱਥੇ ਹੁਣ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਲੜਕੀ ਦੇ ਉੱਪਰ ਉਸ ਦੇ ਹੀ ਇਕ ਰਿਸ਼ਤੇਦਾਰ ਦੇ ਵੱਲੋਂ ਗੋ ਲੀ ਚਲਾ ਦਿੱਤੀ ਗਈ ਹੈ ਜਿਥੇ ਕਿ

ਦੱਸਿਆ ਜਾਵੇ ਕਿ ਇਹ ਲੜਕੀ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਈ ਸੀ ਅਤੇ ਆਪਣੀ ਮਾਂ ਦੇ ਨਾਲ ਆਪਣੇ ਘਰ ਦੇ ਵਿੱਚ ਸੀ ਤਾਂ ਅਚਾਨਕ ਹੀ ਇਸ ਦੇ ਰਿਸ਼ਤੇਦਾਰ ਨਾਲ ਇਸਦੀ ਕੁਝ ਕਹਾਸੁਣੀ ਹੋ ਜਾਂਦੀ ਹੈ ਜਿਸ ਤੋਂ ਬਾਅਦ ਇਸਦੇ ਰਿਸ਼ਤੇਦਾਰ ਦੇ ਵੱਲੋਂ ਇਸ ਕਾਰਨਾਮੇ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇਹ ਦੋਵੇਂ ਮਾਂ ਧੀ ਜ਼ਖ਼ਮੀ ਹੋ ਗਈਆਂ ਹਨ ਅਤੇ ਹੁਣ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਤੇ ਪੁਲੀਸ ਦੇ ਵੱਲੋਂ ਇਸ ਦੇ ਰਿਸ਼ਤੇਦਾਰ ਨੂੰ ਲੱਭਿਆ ਜਾ ਰਿਹਾ ਹੈ ਜਸਤਵਾਲ ਲੋਕਾਂ ਵਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *