ਇਸ ਸਰੋਵਰ ਦੇ ਵਿਚ ਇਸ਼ਨਾਨ ਕਰਨ ਨਾਲ ਬੇਔਲਾਦਾਂ ਨੂੰ ਮਿਲਦੀ ਹੈ ਔਲਾਦ

Uncategorized

ਅਕਸਰ ਹੀ ਬਹੁਤ ਸਾਰੀਆਂ ਵੀਡੀਓ ਸਾਡੇ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਗੁਰੂ ਘਰਾਂ ਦੇ ਸਾਨੂੰ ਦਰਸ਼ਨ ਕਰਵਾਏ ਜਾਂਦੇ ਹਨ ਜਿੱਥੇ ਕਿ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਗੁਰੂ ਘਰਾਂ ਦੇ ਵਿੱਚ ਲੋਕਾਂ ਦੇ ਵੱਲੋਂ ਮੌਸਮ ਦੀਆਂ ਮੰਨਤਾਂ ਮੰਗੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਮਾਨਤਾਵਾਂ ਦੇ ਪੂਰੇ ਹੋਣ ਤੋਂ ਬਾਅਦ ਲੋਕਾਂ ਦੇ ਵੱਲੋਂ ਇੱਥੇ ਆਪਣੀ ਮਾਨਤਾ ਦੇ ਅਨੁਸਾਰ ਆਪਣੇ ਬੋਲ ਪੂਰੇ ਕੀਤੇ ਜਾਂਦੇ ਹਨ ਜਿਸ ਤੋਂ ਬਾਅਦ ਹੁਣ ਅਸੀਂ ਤੁਹਾਡੇ ਲਈ ਇਕ ਗੁਰੂਘਰ ਦੇ ਦਰਸ਼ਨ ਕਰਵਾਉਣ ਦੇ ਲਈ ਤੁਹਾਨੂੰ ਲੈ ਕੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇਸ ਗੁਰੂਘਰ ਦਾ ਨਾਮ ਗੁਰੂ ਕੀ ਢਾਬ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਹ ਦੋਦਾ ਪਿੰਡ ਦੇ ਵਿਚ ਸਥਿਤ ਹੈ ਜੋ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਿੱਚ

ਪੈਂਦਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਸਰੋਵਰ ਬਣਿਆ ਹੋਇਆ ਹੈ ਜਿਸ ਨੂੰ ਕਿ ਅੱਠ ਗੁਰਦੁਆਰਾ ਗੁਰੂ ਕਾ ਸਰੋਵਰ ਕਿਹਾ ਜਾਂਦਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਲੋਕਾਂ ਦੇ ਵਲੋਂ ਮੰਨਤਾ ਹੈ ਕਿ ਜਿਸ ਵਿਅਕਤੀ ਦੇ ਘਰ ਦੇ ਵਿੱਚ ਔਲਾਦ ਨਹੀਂ ਹੈ ਜੇਕਰ ਉਹ ਇਸ ਗੁਰੂਘਰ ਵਿੱਚ ਆ ਕੇ ਇਸ਼ਨਾਨ ਕਰਦਾ ਹੈ ਤਾਂ ਉਸ ਦੇ ਘਰ ਔਲਾਦ ਹੋ ਜਾਂਦੀ ਹੈ ਜਦੋਂ ਇਹ ਦੱਸਿਆ ਜਾ ਰਿਹਾ ਹੈ ਕਿ ਇੱਥੇ ਦਸਵੇਂ ਪਿਤਾ ਗੁਰੂ ਗੋਬਿੰਦ ਸਿੰਘ ਜੀ ਪਹੁੰਚੇ ਸਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇੱਥੇ ਇਹ ਬਚਨ ਕੀਤੇ

ਗਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਲੋਂ ਹੁਣ ਇੱਥੇ ਬਹੁਤ ਮਾਨਤਾ ਦਿਖਾਈ ਜਾਂਦੀ ਹੈ ਅਤੇ ਦਸਵੀਂ ਵਾਲੇ ਦਿਨ ਵੱਡੀ ਗਿਣਤੀ ਵਿੱਚ ਲੋਕ ਇੱਥੇ ਪਹੁੰਚਦੇ ਹਨ ਅਤੇ ਆਪਣੀਆਂ ਮੰਨਤਾਂ ਮੰਗਦੇ ਹਨ ਜੋ ਕਿ ਪੂਰੀਆਂ ਹੁੰਦੀਆਂ ਹਨ ਜਿਸ ਤੋਂ ਬਾਅਦ ਇਸ ਗੁਰੂਘਰ ਦੇ ਬਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *