ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਗੈਰੀ ਸੰਧੂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਹੁਤ ਹੀ ਜ਼ਿਆਦਾ ਮਸ਼ਹੂਰ ਕਲਾਕਾਰ ਹਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਗੀਤਾਂ ਨੂੰ ਪਸੰਦ ਕਰਦੇ ਹਨ ਅਤੇ ਅਕਸਰ ਹੀ ਗੈਰੀ ਸੰਧੂ ਸੋਸ਼ਲ ਮੀਡੀਆ ਦੇ ਉੱਤੇ ਵੀ ਕਾਫ਼ੀ ਜ਼ਿਆਦਾ ਐਕਟਿਵ ਰਹਿੰਦੇ ਹਨ ਅਤੇ ਕੁਝ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ਕਈ ਵਾਰ ਉਹ ਕੁਝ ਲੋਕਾਂ ਦੇ ਨਾਲ ਮਜ਼ਾਕ ਕਰਦੇ ਹੋਏ ਦਿਖਾਈ ਦਿੰਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਗੈਰੀ ਸੰਧੂ ਵਰਲਡ ਕੱਪ ਦੀ ਗੱਲ ਕਰ ਰਹੇ ਹਨ ਜਿਸਦੇ ਵਿਚ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇੰਡੀਆ ਨੂੰ ਕਿਸ ਨੇ ਹਰਾਇਆ ਹੈ ਤਾਂ ਉਹ ਆਪਣਾ ਨਾਮ ਲੈ ਰਹੇ ਹਨ ਦੱਸ ਦੇਈਏ ਕਿ ਪਿਛਲੇ ਦਿਨਾਂ ਦੇ
ਵਿੱਚ ਗੈਰੀ ਸੰਧੂ ਨੇ ਇੱਕ ਵੀਡੀਓ ਸਾਂਝੀ ਕੀਤੀ ਸੀ ਜਿਸਦੇ ਵਿੱਚ ਉਹ ਆਪਣੇ ਕੁਝ ਸਾਥੀਆਂ ਦੇ ਨਾਲ ਵਰਲਡ ਕੱਪ ਦੀ ਗੱਲ ਕਰਦੇ ਹੋਏ ਦਿਖਾਈ ਦੇ ਰਹੇ ਸੀ ਅਤੇ ਇੰਡੀਆ ਸਬੰਧੀ ਇਹ ਗੱਲ ਕਹਿ ਰਹੇ ਸੀ ਕਿ ਇੰਡੀਆ ਇਸ ਮੈਚ ਦੇ ਵਿਚ ਹਾਰ ਜਾਵੇਗੀ ਅਤੇ ਵਰਲਡ ਕੱਪ ਦੇ ਫਾੲੀਨਲ ਦੇ ਵਿੱਚ ਨਹੀਂ ਪਹੁੰਚੇਗੀ ਦੂਸਰੇ ਪਾਸੇ ਉਨ੍ਹਾਂ ਦੇ ਸਾਥੀ ਇਸ ਦਾ ਉਲਟਾ ਬੋਲ ਰਹੇ ਸੀ ਭਾਵ ਇੰਡੀਆ ਦੀ ਜਿੱਤ ਹੋਣ ਦਾ ਦਾਅਵਾ ਕਰ ਰਹੇ ਸੀ ਪਰ ਹੁਣ ਜਦੋਂ ਇੰਡੀਆ ਹਾਰ ਗਈ ਹੈ ਤਾਂ ਉਸ ਤੋਂ ਬਾਅਦ ਗੈਰੀ ਸੰਧੂ ਦੀ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ ਜਿਸ ਦੇ ਵਿਚ ਉਹ ਕਾਫੀ ਖੁਸ਼ ਵੀ ਦਿਖਾਈ ਦੇ ਰਹੇ ਹਨ ਅਤੇ ਕੱਲ੍ਹ ਵੀ ਦੱਸ ਰਹੇ ਹਨ ਜਿਸ ਦੇ ਵਿਚ ਉਹ ਰੋਹਿਤ ਸ਼ਰਮਾ ਨੂੰ ਟੀਮ ਇੰਡੀਆ ਦੇ ਹਾਰਨ ਦਾ ਕਾਰਨ ਦੱਸ ਰਹੇ ਹਨ
ਦੱਸਿਆ ਜਾ ਰਿਹਾ ਹੈ ਕਿ ਗੈਰੀ ਸੰਧੂ ਅਤੇ ਰੋਹਿਤ ਸ਼ਰਮਾ ਇਕੋ ਹੋਟਲ ਦੇ ਵਿੱਚ ਠਹਿਰੇ ਹੋਏ ਸੀ ਅਤੇ ਜਦੋਂ ਗੈਰੀ ਸੰਧੂ ਨੇ ਰੋਹਿਤ ਸ਼ਰਮਾ ਨੂੰ ਬੁਲਾਇਆ ਤਾਂ ਰੋਹਿਤ ਸ਼ਰਮਾ ਨੇ ਉਨ੍ਹਾਂ ਨੂੰ ਨਹੀਂ ਗੌਲਿਆ ਜਿਸ ਤੋਂ ਬਾਅਦ ਗੈਰੀ ਸੰਧੂ ਨੂੰ ਗੁੱਸਾ ਵੀ ਆਇਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਦੋਸਤਾਂ ਦੇ ਨਾਲ ਇੰਡੀਆ ਦੇ ਹਾਰਨ ਵਾਲੀ ਵੀਡਿਓ ਸ਼ੂਟ ਕੀਤੀ ਅਤੇ ਹੁਣ ਉਹ ਕਾਫ਼ੀ ਜ਼ਿਆਦਾ ਖੁਸ਼ ਹਨ ਜਦੋਂ ਇੰਡੀਆ ਹਾਰ ਚੁੱਕੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।