ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿਚ ਸੜਕ ਹਾਦਸੇ ਲਗਾਤਾਰ ਵਧਦੇ ਜਾ ਰਹੇ ਹਨ ਕਈ ਵਾਰ ਅਣਜਾਣੇ ਦੇ ਵਿੱਚ ਉਨ੍ਹਾਂ ਅਜਿਹੀਆਂ ਗ਼ਲਤੀਆਂ ਹੁੰਦੀਆਂ ਹਨ ਜਿਸ ਦਾ ਖਮਿਆਜ਼ਾ ਬਹੁਤ ਜ਼ਿਆਦਾ ਭਾਰੀ ਹੁੰਦਾ ਹੈ ਇਸ ਤੋਂ ਇਲਾਵਾ ਕਈ ਵਾਰ ਕੁਝ ਲੋਕ ਜਾਣ ਬੁੱਝ ਕੇ ਗਲਤੀਆਂ ਕਰਦੇ ਹਨ ਉਨ੍ਹਾਂ ਦੇ ਵੱਲੋਂ ਸ਼ਰਾਬ ਪੀ ਕੇ ਗੱਡੀ ਚਲਾਈ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਕੁਝ ਬੇਕਸੂਰ ਲੋਕ ਵੀ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਕਾਰ ਸਵਾਰ ਦੇ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਟੱਕਰ ਮਾਰੀ ਗਈ ਅਤੇ ਬਹੁਤ ਸਾਰੇ ਲੋਕਾਂ ਨੂੰ ਜ਼ਖਮੀ ਵੀ ਕੀਤਾ ਗਿਆ ਹੈ ਅਤੇ ਇੱ
ਥੇ ਇੱਕ ਨੌਜਵਾਨ ਕੁੜੀ ਦੀ ਜਾਨ ਵੀ ਚਲੀ ਗਈ ਹੈ ਕਿਹਾ ਜਾ ਰਿਹਾ ਹੈ ਕਿ ਇੱਥੇ ਇਕ ਕਾਰ ਚਾਲਕ ਇਸ ਕਾਰ ਦੇ ਉੱਤੇ ਆਰਮੀ ਦਾ ਇਕ ਸਟੀਕਰ ਵੀ ਲੱਗਿਆ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਵਿੱਚ ਜੋ ਵਿਅਕਤੀ ਬੈਠਾ ਸੀ ਉਸਦੇ ਵੱਲੋਂ ਬਹੁਤ ਸਾਰੇ ਸੰਚਾਲਕਾਂ ਨੂੰ ਜ਼ਖ਼ਮੀ ਕੀਤਾ ਗਿਆ ਹੈ ਅਤੇ ਐਕਟਿਵਾ ਤੇ ਸਵਾਰ ਇੱਕ ਲੜਕੀ ਨੂੰ ਵੀ ਟੱਕਰ ਮਾਰੀ ਗਈ ਜਿਸ ਦੀ ਵਜ੍ਹਾ ਕਾਰਨ ਉਸ ਦੀ ਜਾਨ ਚਲੀ ਗਈ ਉਸ ਤੋਂ ਬਾਅਦ ਇਹ ਫਰਾਰ ਵੀ ਹੋ ਜਾਂਦਾ ਹੈ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਇੱਥੇ ਪਹੁੰਚਦਾ ਹੈ ਤੇ ਉਨ੍ਹਾਂ ਦੇ ਵੱਲੋਂ ਇਸ ਨੂੰ ਦਰਜ ਵੀ ਕੀਤਾ ਗਿਆ ਹੈ ਪਰ ਇਹ ਦੋਸ਼ੀ
ਵਿਅਕਤੀ ਆਪਣੀ ਗੱਡੀ ਇੱਥੇ ਹੀ ਛੱਡ ਗਿਆ ਹੈ ਜਿਸ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕਰਨ ਦੀ ਗੱਲ ਕੀਤੀ ਗਈ ਹੈ ਅਤੇ ਦੋਸ਼ੀ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਵੀ ਉਨ੍ਹਾਂ ਦੇ ਵੱਲੋਂ ਕੀਤੀ ਗਈ ਹੈ ਸੋਏ ਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਦੋਸ਼ੀ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।