ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕਲ ਸੜਕਾਂ ਦੇ ਉੱਤੇ ਕਾਫੀ ਜ਼ਿਆਦਾ ਟ੍ਰੈਫਿਕ ਹੁੰਦੀ ਹੈ ਜਿੱਥੇ ਕਿ ਸੜਕਾਂ ਦੇ ਉਪਰ ਹੀ ਰੇੜ੍ਹੀ ਵਾਲੇ ਕਬਜ਼ੇ ਕਰਕੇ ਉਥੇ ਬੈਠੇ ਰਹਿੰਦੇ ਹਨ
ਇਸੇ ਤਰਾਂ ਹੀ ਉਨ੍ਹਾਂ ਰੇਡੀਓ ਦੇ ਕਾਰਨ ਹੀ ਆਵਾਜਾਈ ਨੂੰ ਬਹੁਤ ਹੀ ਜ਼ਿਆਦਾ ਮੁਸ਼ਕਲ ਹੁੰਦੀ ਹੈ ਕਿੱਥੇ ਗਏ ਇਸੇ ਤਰ੍ਹਾਂ ਹੀ ਇੱਕ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਪੁਲਸ ਪ੍ਰਸ਼ਾਸਨ ਨੇ ਇਹ ਵੱਡਾ ਐਲਾਨ ਕੀਤਾ ਹੈ ਕਿ ਜਿਨ੍ਹਾਂ ਨੇ ਵੀ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਉਹ ਆਪਣੇ ਹਟਾ ਲੈਣ ਨਹੀਂ ਤਾਂ ਉਨ੍ਹਾਂ ਤੇ ਫਿਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਇਸੇ ਤਰਾਂ ਹੀ ਨਗਰ ਨਿਗਮ ਦੇ ਵਿੱਚ ਇਨ੍ਹਾਂ ਰੇਡੀ ਅਤੇ ਦੁਕਾਨਦਾਰ ਵਾਲਿਆਂ ਨੇ ਕਾਫੀ ਨਜਾਇਜ਼ ਕਬਜ਼ੇ ਕੀਤੇ ਹੋਏ ਹਨ
ਜਿੱਥੇ ਕੇ ਇਨ੍ਹਾਂ ਨੂੰ ਹਟਾਉਣ ਦੇ ਲਈ ਆਖਿਆ ਗਿਆ ਹੈ ਰਾਹੀਂ ਇਹ ਸਖ਼ਤ ਹੁਕਮ ਪੁਲਸ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਹਨ ਜਿਥੇ ਕਿ ਇਨਾਂ ਰੇਹੜੀ ਵਾਲਿਆਂ ਦੇ ਉਪਰ ਸਖਤ ਕਾਰਵਾਈ ਹੋ ਸਕਦੀ ਹੈ ਕਿਉਂਕਿ ਇਸ ਨਾਲ ਆਵਾਜਾਈ ਬਹੁਤ ਹੀ ਜ਼ਿਆਦਾ ਵੱਧ ਜਾਂਦੀ ਹੈ ਜਿੱਥੇ ਕੇ ਉਨ੍ਹਾਂ ਨੂੰ ਸੜਕ ਤੇ ਉਪਰੋਂ ਲੰਘਣਾ ਕਾਫੀ ਜ਼ਿਆਦਾ ਮੁਸ਼ਕਲ ਹੁੰਦਾ ਹੈ ਜਿਸ ਨੂੰ ਦੇਖਦੇ ਹੋਏ ਹੀ ਪੁਲਸ ਪ੍ਰਸ਼ਾਸਨ ਨੇ ਇਹ ਵੱਡਾ ਐਲਾਨ ਕੀਤਾ ਹੈ
ਕਿ ਇਹਨਾਂ ਨੂੰ ਹਟਾਇਆ ਜਾਵੇ ਤਾਂ ਜੋ ਆਵਾਜਾਈ ਨੂੰ ਕੋਈ ਵੀ ਮੁਸ਼ਕਲ ਨਾ ਆਵੇ ਇਸੇ ਤਰਾਂ ਹੀ ਪੁਲਸ ਨੇ ਇਹ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਜਿਹੜੇ ਦੁਕਾਨਦਾਰ ਵਿਆਜ ਕਰਜ਼ੇ ਕਰੀ ਬੈਠੇ ਹਨ ਉਹ ਆਪਣੇ ਕਬਜ਼ਿਆਂ ਨੂੰ ਹਟਾ ਲੈਣ ਜੇਕਰ ਉਹ ਇਸ ਤਰ੍ਹਾਂ ਨਹੀਂ ਕਰਦੇ ਤਾਂ ਉਨ੍ਹਾਂ ਦੇ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਹੋ ਸਕਦੀ ਹੈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਪੁਲਸ ਪ੍ਰਸ਼ਾਸਨ ਨੇ ਇਹ ਨਿਰਦੇਸ਼ ਲੋਕਾਂ ਨੂੰ ਦਿੱਤੇ ਹਨ
ਜਿਨ੍ਹਾਂ ਨੇ ਸੜਕਾਂ ਦੇ ਉਪਰ ਨਜ਼ਾਇਜ਼ ਕਬਜ਼ੇ ਕੀਤੇ ਹੋਏ ਹਨ ਇਸੇ ਤਰਾਂ ਹੀ ਉਨ੍ਹਾਂ ਨੂੰ ਇਹ ਸਖਤ ਵਾਰਨਿੰਗ ਦਿੱਤੀ ਗਈ ਹੈ ਇਸੇ ਤਰਾਂ ਹੀ ਉਨ੍ਹਾਂ ਨੂੰ ਸੜਕ ਦੇ ਉਪਰੋਂ ਨਜਾਇਜ਼ ਕਬਜ਼ੇ ਹਟਾਉਣ ਲਈ ਆਖਿਆ ਗਿਆ ਹੈ ਉਹ ਆਉਣ ਜਾਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ ਕੀ ਇਨ੍ਹਾਂ ਦੇ ਨਜਾਇਜ ਕਬਜਿਆਂ ਦੇ ਕਾਰਨ ਕਾਫੀ ਜ਼ਿਆਦਾ ਪਰੇਸ਼ਾਨੀ ਲੋਕਾਂ ਨੂੰ ਆਉਂਦੀ ਹੈ ਤਰਾਂ ਹੀ ਪੁਲਸ ਪ੍ਰਸ਼ਾਸਨ ਨੇ ਇਹ ਸਖਤ ਕਾਰਵਾਈ ਕੀਤੀ ਹੈ ਤਾਂ ਜੋ ਇਹਨਾਂ ਦੇ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ