ਰਾਤ ਦੇ ਹਨੇਰੇ ਵਿੱਚ ਦੋਧੀ ਨਾਲ ਹੋ ਗਿਆ ਗਲਤ ਕੰਮ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਅੱਜ ਕੱਲ ਪੰਜਾਬ ਦਾ ਮਾਹੌਲ ਬਹੁਤ ਹੀ ਜ਼ਿਆਦਾ ਖਰਾਬ ਹੋ ਚੁੱਕਾ ਹੈ ਜਿੱਥੇ ਪੰਜਾਬ ਦੇ ਵਿਚ ਸ਼ਰੇਆਮ ਕੀਤੀ ਜਾਂਦੀ ਹੈ‌ ਜਿੱਥੇ ਕੇ ਆਏ ਦਿਨ ਚੋਰੀ ਦੇ ਮਾਮਲੇ ਵਧਦੇ ਹੀ ਜਾਂਦੇ ਹਨ

ਏਸ ਤਰ੍ਹਾਂ ਹੀ ਚੋਰਾਂ ਦੇ ਹੋਸਲੇ ਵੀ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ ਜਿੱਥੇ ਕੇ ਸੋਸ਼ਲ ਮੀਡੀਆ ਤੇ ਸਾਨੂੰ ਕੋਈ ਨਾ ਕੋਈ ਵੀਡੀਓ ਦੇਖਣ ਨੂੰ ਮਿਲ ਜਾਂਦੀ ਹੈ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੋਧੀ ਜਿਹੜੇ ਕੇ ਮੂੰਹ ਹਨ੍ਹੇਰੇ ਹੀ ਲੋਕਾਂ ਦੇ ਘਰਾਂ ਦੇ ਵਿੱਚ ਦੁੱਧ ਦੇ ਕੇ ਆਉਂਦੇ ਹਨ ਉੱਥੇ ਹੀ ਇਕ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਦੋਧੀ ਦੁੱਧ ਲੈ ਕੇ ਆਪਣੇ ਪਿੰਡ ਨੂੰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਨੇ ਉਸਦੇ ਨਾਲ ਲੁੱਟ ਮਾਰ ਕੀਤੀ

ਜਿੱਥੇ ਕੇ ਉਸ ਦੇ ਕੋਲੋਂ 3000 ਹਜ਼ਾਰ ਰੁਪਿਆ ਅਤੇ ਉਸ ਦਾ ਮੋਬਾਇਲ ਖੋਹ ਕੇ ਉਹ ਫ਼ਰਾਰ ਹੋ ਗਏ ਇਸ ਤਰਾ ਹੀ ਉਸ ਨੇ ਦੱਸਿਆ ਕਿ ਉਸ ਦੀ ਗਰਦਨ ਦੇ ਉੱਪਰ ਉਹਨਾਂ ਨੇ ਚਾਕੂ ਰੱਖਿਆ ਜਿੱਥੇ ਕੇ ਉਹਨਾਂ ਨੇ ਆਖਿਆ ਕਿ ਉਹ ਆਪਣਾ ਸਾਰਾ ਕੁਝ ਉਹਨਾਂ ਨੂੰ ਦੇ ਦੇਵੇ ਨਹੀਂ ਤਾਂ ਉਹ ਉਸਨੂੰ ਜਾਨੋਂ ਮਾਰ ਦੇਣਗੇ ਓਥੇ ਹੀ ਉਹ ਉਸ ਦਾ ਪਰਸ ਮੋਬਾਈਲ ਅਤੇ ਤਿੰਨ ਹਜ਼ਾਰ ਰੁਪਈਆ ਖੋਹ ਕੇ ਫਰਾਰ ਹੋ ਗਏ ਜਿੱਥੇ ਕੇ ਰਾਤ ਦੇ ਸਮੇਂ ਉਸ ਦੇ ਨਾਲ ਇਹ ਘਟਨਾ ਵਾਪਰੀ ਹੈ ਸਹੀ ਉਹ ਉਸ ਨੇ ਪੁਲਿਸ ਦੇ ਵਿਚ ਸ਼ਿਕਾਇਤ ਕੀਤੀ ਹੈ

ਜਿੱਥੇ ਕਿ ਪੁਲਸ ਦੇ ਵਿਚ ੳੁਨ੍ਹਾਂ ਦੇ ਖ਼ਿਲਾਫ਼ ਰਿਪੋਰਟ ਲਿਖਵਾਈ ਗਈ ਇਸੇ ਤਰਾਂ ਹੀ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ ਇਸ ਤਰਾਂ ਹੀ ਹੁਣ ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਕੋਈ ਵੀ ਆਦਮੀ ਸੁਰੱਖਿਅਤ ਨਹੀਂ ਹੈ ਇਸ ਤਰਾਂ ਹੀ ਸੋਸ਼ਲ ਮੀਡੀਆ ਤੇ ਸਾਨੂੰ ਆਏ ਦਿਨ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *