ਪੁਲਿਸ ਵਾਲਿਆਂ ਨੂੰ ਡਾਂਗ ਨਾਲ ਮੂਹਰੇ ਲਾਉਣ ਵਾਲੇ ਵਿਅਕਤੀ ਦੀ ਇੰਟਰਵਿਊ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਜੀਰੇ ਦੇ ਵਿੱਚ ਸ਼ਰਾਬ ਦੀ ਫੈਕਟਰੀ ਨੂੰ ਲੈ ਕੇ ਧਰਨਾ ਲਗਾਇਆ ਜਾ ਰਿਹਾ ਹੈ ਜਿਥੇ ਕੇ ਸ਼ਰਾਬ ਦੇ ਕਾਰਨ ਪਾਣੀ ਗੰਦਾ ਹੋ ਰਿਹਾ ਹੈ

ਇਸੇ ਤਰਾਂ ਹੀ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਾਉਣ ਦੇ ਲਈ ਲੋਕ ਤੇ ਧਰਨਾ ਲਾਕੇ ਬੈਠੇ ਹਨ ਜਿੱਥੇ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕਿ ਪੁਲਸ ਦੇ ਵੱਲੋਂ ਲਾਠੀਚਾਰਜ ਕੀਤਾ ਗਿਆ ਉਥੇ ਹੀ ਪੁਲਿਸ ਨੇ ਕਿਸਾਨਾਂ ਦੇ ਉਪਰ ਡੰਡੇ ਮਾਰਨੇ ਸ਼ੁਰੂ ਕਰ ਦਿੱਤੇ ਜਿਥੇ ਕਿ ਜਦੋਂ ਕਿਸਾਨਾਂ ਨੇ ਉਨ੍ਹਾਂ ਨੂੰ ਇਸ ਤਰ੍ਹਾਂ ਕਰਨ ਦੇ ਲਈ ਰੋਕਿਆ ਤਾਂ ਉਨ੍ਹਾਂ ਨੇ ਕਿਸਾਨਾਂ ਨੂੰ ਕੁੱਟਿਆ ਮਾਰਿਆ ਇਸੇ ਤਰ੍ਹਾਂ ਹੀ ਇੱਕ ਕਿਸਾਨ ਨੇ ਪੁਲਿਸ ਵਾਲਿਆਂ ਨੂੰ ਅੱਗੇ ਲਾ ਲਿਆ

ਜਿੱਥੇ ਕਿ ਉਹ ਉਸ ਦੇ ਉੱਪਰ ਛੋਟੀਆਂ ਮਾਰ ਰਹੇ ਸਨ ਪਰ ਫੇਰ ਵੀ ਉਸ ਕਿਸਾਨ ਨੇ ਸੋਟੀ ਖੋਹ ਕੇ ਪੁਲਸ ਵਾਲਿਆਂ ਦੇ ਹੀ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਇਸੇ ਤਰ੍ਹਾ ਹੀ ਉਸ ਨੇ ਸਾਰੇ ਹੀ ਪੁਲੀਸ ਵਾਲੇ ਪੰਜਾਹ ਦਿੱਤੇ ਜਿਥੇ ਕੇ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਵਾਲੇ ਸਨ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਧਰਨੇ ਤੇ ਬੈਠੇ ਕਿਸਾਨਾਂ ਦੇ ਉੱਪਰ ਲਾਠੀਚਾਰਜ ਕੀਤਾ ਗਿਆ

ਪਰ ਉਥੇ ਹੀ ਕਿਸਾਨਾਂ ਨੇ ਪੁਲਿਸ ਨੂੰ ਅੱਗੇ ਲਾ ਲਿਆ ਇਸ ਤਰ੍ਹਾਂ ਹੀ ਉਸ ਕਿਸਾਨ ਨੇ ਦੱਸਿਆ ਕਿ ਉਨ੍ਹਾਂ ਨੇ ਪੁਲੀਸ ਨੂੰ ਮਨਾ ਕੀਤਾ ਸੀ ਕਿ ਉਹ ਉਨ੍ਹਾਂ ਦੇ ਪੁੱਤਰ ਹਨ ਪਰ ਫਿਰ ਵੀ ਉਹਨਾਂ ਪੁਲਿਸ ਵਾਲਿਆਂ ਨੇ ਕਿਸਾਨਾਂ ਦੇ ਨਾਲ ਦੁਰਵਿਵਹਾਰ ਕੀਤਾ ਜਿੱਥੇ ਕਿ ਉਹ ਉਨ੍ਹਾਂ ਨੂੰ ਕੁੱਟਣ ਮਾਰਨ ਦੇ ਲਈ ਦੌੜ ਪਏ ਉੱਥੇ ਹੀ ਉਹਨਾਂ ਨੇ ਆਪਣਾ ਬਚਾਅ ਕਰਨ ਦੇ ਲਈ ਉਨ੍ਹਾਂ ਦੇ ਉੱਪਰ ਵੀ ਹਮਲਾ ਕੀਤਾ ਜਿੱਥੇ ਕੇ ਸਾਰੇ ਹੀ ਪੁਲਿਸ ਮੁਲਾਜਮ ਉਥੋਂ ਦੌੜ ਗਏ

ਇਸ ਤਰਾਂ ਹੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕੇ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਇਸੇ ਤਰਾਂ ਹੀ ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਸਰਕਾਰ ਆਮ ਲੋਕਾਂ ਦੇ ਨਾਲ ਧੱਕਾ ਕਰ ਰਹੀ ਹੈ ਉਥੇ ਹੀ ਲੋਕ ਇਸ ਸਰਕਾਰ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ ਇਸ ਤਰ੍ਹਾਂ ਹੀ ਇਹ ਵੀਡੀਓ ਸਾਹਮਣੇ ਆਈ ਹੈ

ਜਿੱਥੇ ਕੇ ਸਰਕਾਰ ਨੇ ਕਿਸਾਨਾਂ ਦੇ ਉੱਪਰ ਲਾਠੀਚਾਰਜ ਕਰਨ ਦਾ ਹੁਕਮ ਦਿੱਤਾ ਇਸੇ ਤਰਾਂ ਹੀ ਲੋਕਾਂ ਦੁਆਰਾ ਆਖਿਆ ਜਾਂਦਾ ਹੈ ਕਿ ਇਹ ਬਹੁਤ ਹੀ ਗ਼ਲਤ ਕਦਮ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਚੁੱਕਿਆ ਜਾ ਰਿਹਾ ਹੈ ਜਿੱਥੇ ਕਿ ਪੰਜਾਬ ਦੇ ਲੋਕ ਸ਼ਾਂਤਮਈ ਤਰੀਕੇ ਨਾਲ ਧਰਨਾ ਦੇ ਰਹੇ ਸਨ ਫਿਰ ਵੀ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਦੇ ਉੱਪਰ ਲਾਠੀਚਾਰਜ ਕੀਤਾ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *