ਲਾੜਾ ਅਤੇ ਲਾੜੀ ਨੇ ਸਟੇਜ ਤੇ ਚੜ ਕੇ ਕੀਤੀ ਇਹ ਗਲਤ ਹਰਕਤ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਹਰ ਕੋਈ ਆਪਣੇ ਵਿਆਹ ਵਾਲੇ ਦਿਨ ਨੂੰ ਵੱਖਰਾ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਜਿੱਥੇ ਕਿ ਉਨ੍ਹਾਂ ਦੇ ਵੱਲੋਂ ਕੋਈ ਨਾ ਕੋਈ ਅਜਿਹੀ ਹਰਕਤ ਕੀਤੀ ਜਾਂਦੀ ਹੈ

ਜਿੱਥੇ ਕਿ ਉਹ ਕਾਫੀ ਜ਼ਿਆਦਾ ਵਾਇਰਲ ਹੁੰਦੀ ਹੈ ਉਥੇ ਹੀ ਵਿਆਹ ਵਾਲੇ ਦਿਨ ਇਹ ਕੁਝ ਅਜਿਹਾ ਕਰ ਜਾਂਦੇ ਹਨ ਜਿਨ੍ਹਾਂ ਨੂੰ ਦੇਖ ਕੇ ਸਾਰੇ ਹੈਰਾਨ ਹੁੰਦੇ ਹਨ ਜਦ ਕਿ ਇਹ ਕਾਫ਼ੀ ਭਾਗਾਂ ਭਰਿਆ ਹੁੰਦਾ ਹੈ ਅਤੇ ਖੁਸ਼ੀ ਵਾਲਾ ਹੁੰਦਾ ਹੈ ਇਸ ਤਰ੍ਹਾਂ ਹੀ ਲੜਕਾ ਅਤੇ ਲੜਕੀ ਕੁਝ ਅਜਿਹਾ ਚੁਣਦੇ ਹਨ ਜਿਹੜੇ ਕਿ ਸੋਸ਼ਲ ਮੀਡੀਆ ਤੇ ਕਾਫ਼ੀ ਵਾਇਰਲ ਹੁੰਦੀ ਹੈ ਜਿੱਥੇ ਕਿ ਕਈ ਵਾਰ ਤਾਂ ਇਹ ਗਲਤੀਆਂ ਕਰ ਜਾਂਦੇ ਹਨ ਅਤੇ ਉਥੇ ਹੀ

ਲੋਕਾਂ ਦੇ ਵਿੱਚ ਮਜਾਕ ਦਾ ਕਾਰਨ ਵੀ ਬਣਦੇ ਹਨ ਇਸੇ ਤਰਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਲਾੜਾ ਅਤੇ ਲਾੜੀ ਸਟੇਜ ਦੇ ਉੱਪਰ ਹੁੱਕਾ ਪੀ ਰਹੇ ਹਨ ਜਿੱਥੇ ਕਿ ਉਹ ਦੋਵੇਂ ਜਾਣੇ ਮੂੰਹ ਵਿਚ ਪਾ ਕੇ ਧੂੰਆਂ ਛੱਡਦੇ ਹਨ ਇਸ ਤਰ੍ਹਾਂ ਹੀ ਇਹ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇਨ੍ਹਾਂ ਦੋਹਾਂ ਨੇ ਅਜਿਹੀ ਹਰਕਤ ਕੀਤੀ ਜਿਹੜੀ ਕਿ ਸੋਸ਼ਲ ਮੀਡੀਆ ਅਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ

ਇਸੇ ਤਰਾਂ ਹੀ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਦੇ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਜਿੱਥੇ ਕੇ ਹੋ ਨਾ ਲਾੜਾ ਅਤੇ ਲਾੜੀ ਆਪਣੇ ਵਿਆਹ ਨੂੰ ਸਪੈਸ਼ਲ ਬਣਾਉਣ ਦੇ ਲਈ ਕੁਝ ਨਾ ਕੁਝ ਅਜਿਹਾ ਕਰਦੇ ਹਨ ਜਿਹੜਾ ਕਿ ਇਹ ਸੋਸ਼ਲ ਮੀਡੀਆ ਦੇ ਉੱਪਰ ਕਾਫੀ ਵਾਇਰਲ ਹੁੰਦਾ ਹੈ ਇਸੇ ਤਰਾਂ ਹੀ ਇਹ ਖ਼ਬਰ ਤੁਹਾਡੇ ਸਾਹਮਣੇ ਆਈ ਹੈ ਜਿੱਥੇ ਕਿ ਲੋਕਾਂ ਦੁਆਰਾ ਲਾੜਾ-ਲਾੜੀ ਨੂੰ ਦੇਖ ਕੇ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ

ਇਸ ਤਰਾਂ ਹੀ ਸੋਸ਼ਲ ਮੀਡੀਆ ਦੇ ਉੱਪਰ ਇਹ ਵੀਡੀਓ ਕਾਫੀ ਜਿਆਦਾ ਅੱਗ ਵਾਂਗ ਫੈਲ ਰਹੀ ਹੈ ਜਿੱਥੇ ਕਿ ਲੋਕ ਇਨ੍ਹਾਂ ਦੀ ਇਹ ਵੀਡੀਓ ਦੇਖ ਕੇ ਹੈਰਾਨ ਹਨ ਉਥੇ ਹੀ ਉਹ ਆਖ ਰਹੇ ਹਨ ਕਿ ਸਾਡਾ ਪੰਜਾਬ ਕਿਸ ਰਾਸਤੇ ਚੱਲ ਪਿਆ ਹੈ ਜਿੱਥੇ ਕੇ ਨੌਜਵਾਨ ਅਜਿਹੀਆਂ ਹਰਕਤਾਂ ਕਰਦੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *