ਸਿੱਧੂ ਮੂਸੇ ਵਾਲਾ ਕ ਤ ਲ ਕਾਂਡ ਦੇ ਵਿਚ ਇਕ ਵੱਡਾ ਖੁਲਾਸਾ

Uncategorized

ਸਿੱਧੂ ਮੂਸੇ ਵਾਲਾ ਕ ਤ ਲ ਕਾਂਡ ਦੇ ਵਿਚ ਇਕ ਵੱਡਾ ਖੁਲਾਸਾ ਹੋਇਆ ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਮੂਸੇ ਵਾਲਾ ਦੇ ਗੁਆਂਢੀ ਨੇ ਗੈਂਗਸਟਰਾਂ ਦੇ ਨਾਲ ਹੱਥ ਮਿਲਾਇਆ ਗਿਆ ਉਸ ਨੂੰ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿੱਚ ਮੁਹਿੰਮ ਨੂੰ ਲੈ ਕੇ ਹੁਣ ਸਿੱਧੂ ਮੂਸੇਵਾਲਾ ਨੂੰ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ ਸਿੱਧੂ ਮੂਸੇਵਾਲਾ ਦੇ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਇਹ ਮਾਮਲਾ ਪੁਲਿਸ ਨੇ ਜਾਂਚ ਤੋਂ ਬਾਅਦ ਖਿਲਾਫ਼ ਅਦਾਲਤ ਵਿਚ ਪੇਸ਼ ਕਰਨ ਕਰਨ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਗਵਾਂਢੀ ਮਨਦੀਪ ਸਿੰਘ ਅਤੇ ਜਗਤਾਰ ਸਿੰਘ ਮੰਨਾ ਨੂੰ ਇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਵੱਲੋਂ ਹੁਣ ਇਸ ਮਾਮਲੇ ਦੇ ਵਿਚ ਦੱਸਿਆ ਗਿਆ ਕਿ ਉਹਨਾਂ ਨੇ ਕਿਸ ਤਰ੍ਹਾਂ ਦੇ ਨਾਲ ਜਦੋਂ ਸਿੱਧੂ ਮੂਸੇ ਵਾਲੇ ਦਾ ਗਾਣਾ ਲਿਖ ਕਰਵਾਇਆ ਸੀ

ਤਾਂ ਉਨ੍ਹਾਂ ਦੇ ਉੱਪਰ ਪਰਚਾ ਕੀਤਾ ਗਿਆ ਸੀ ਇਸ ਗੱਲ ਦਾ ਬਦਲਾ ਲੈਣ ਦੇ ਲਈ ਉਹਨਾਂ ਨੇ ਸਿੱਧੂ ਮੂਸੇਵਾਲੇ ਨੂੰ ਮਾਰਨ ਦਾ ਸੋਚਿਆ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵੱਲੋਂ ਲਾਰੈਂਸ ਬਿਸ਼ਨੋਈ ਦੇ ਨਾਲ ਹੱਥ ਮਿਲਾਇਆ ਗਿਆ ਅਤੇ ਉਨ੍ਹਾਂ ਨੇ ਹੀ ਸਿੱਧੂ ਮੂਸੇਵਾਲੇ ਨੂੰ ਮਾਰਨ ਦੀ ਕਹਿਣੀ ਕਰਨੀ ਸੀ ਜਿਥੇ ਕਿ ਲਾਰੰਸ ਬਿਸ਼ਨੋਈ ਗੈਂਗ ਵੱਲੋਂ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ ਗਈ ਸੀ ਇਸ ਮਾਮਲੇ ਵਿਚ ਉਨ੍ਹਾਂ ਨੇ ਪੁਲਸ ਦੇ ਕੱਪੜੇ ਪਾ ਕੇ ਉਸ ਦੇ ਘਰ ਜਾਣਾ ਸੀ ਅਤੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਸੀ ਪਰ ਆਖਰੀ ਮੌਕੇ ਇਹ plan ਬਦਲ ਗਿਆ ਅਤੇ ਸਿੱਧੂ ਮੂਸੇਵਾਲਾ ਨੂੰ ਜਵਾਹਰਕੇ ਪਿੰਡ ਜਾ ਕੇ ਗੋਲੀ ਮਾਰੀ ਗਈ ਉਹਨਾਂ ਨੇ ਦੱਸਿਆ ਕਿ ਪੁਲਸ ਦੀ ਵਰਦੀ ਦਾ ਵੀ ਉਨ੍ਹਾਂ ਵੱਲੋਂ ਇੰਤਜ਼ਾਮ ਹੋ ਗਿਆ ਸੀ ਅਤੇ ਇਸ ਮਾਮਲੇ ਨੂੰ ਅੰਜਾਮ ਦਿੱਤਾ ਜਾਣਾ ਸੀ ਪਰ ਆਖਰ ਇਹ plan ਬਦਲਨਾ ਪਿਆ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *