ਬੱਚੇ ਦੇ ਨਾਲ ਵਾਪਰਿਆ ਇਹ ਵੱਡਾ ਹਾਦਸਾ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੜਕ ਹਾਦਸੇ ਬਹੁਤ ਜ਼ਿਆਦਾ ਹੋ ਰਹੇ ਹਨ ਜਿੱਥੇ ਕਿ ਲੋਕਾਂ ਵੱਲੋਂ ਕਾਫੀ ਜ਼ਿਆਦਾ ਅਣਗਹਿਲੀ ਕੀਤੀ ਜਾਂਦੀ ਹੈ ਇਸੇ ਤਰਾਂ ਹੀ ਲੋਕ ਗੱਡੀਆਂ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਦੇ ਹਨ ਜਾਂ ਫਿਰ ਉਨ੍ਹਾਂ ਦਾ ਧਿਆਨ ਕਿਸੇ ਹੋਰ ਪਾਸੇ ਹੁੰਦਾ ਹੈ ਜਿਨ੍ਹਾਂ ਦੇ ਕਾਰਨ ਇਹ ਐਕਸੀਡੈਂਟ ਹੁੰਦਾ ਹੈ ਉੱਥੇ ਹੀ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਟੈਂਪੂ ਵਾਲਾ ਆਪਣੇ

ਟੈਂਪੂ ਬਹੁਤ ਹੀ ਸਪੀਡ ਦੇ ਨਾਲ ਭਜਾ ਰਿਹਾ ਸੀ ਜਿੱਥੇ ਕਿ ਉਹ ਇਕ ਗਲੀ ਵਿਚੋ ਲੰਘਦਾ ਹੈ ਤਾਂ ਅਚਾਨਕ ਹੀ ਇਕ ਬੱਚਾ ਉਸ ਦੇ ਅੱਗੇ ਆ ਜਾਂਦਾ ਹੈ ਜਿੱਥੇ ਕਿ ਉਹ ਬੱਚਾ ਡਿਗ ਪੈਂਦਾ ਹੈ ਅਤੇ ਨਾਲ ਹੀ ਇਹ ਤੁਰੰਤ ਹੀ ਬਰੇਕ ਮਾਰ ਦਿੰਦਾ ਹੈ ਜਿਥੇ ਕੇ ਹੈ ਇਹ ਟੈਂਪੂ ਵਾਲਾ ਉੱਤਰ ਕੇ ਉਸ ਬੱਚੇ ਨੂੰ ਦੇਖਦਾ ਹੈ ਅਤੇ ਉੱਥੇ ਹੀ ਉਸ ਬੱਚੇ ਨੂੰ ਤੁਰੰਤ ਹਸਪਤਾਲ ਵਿਚ ਪਹੁੰਚਾਇਆ ਜਾਂਦਾ ਹੈ ਜਿੱਥੇ ਕਿ ਉਹ ਬੱਚਾ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦਾ ਹੈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਆਏ ਦਿਨ ਅਜਿਹੇ ਹਾਦਸੇ ਹੋ ਰਹੇ ਹਨ ਉਥੇ ਹੀ ਲੋਕਾਂ ਦੇ ਵੱਲੋਂ ਗੱਡੀ ਚਲਾਉਂਦੇ ਸਮੇਂ ਕਾਫੀ ਜ਼ਿਆਦਾ ਤੇਜ਼ੀ ਵਰਤੀ ਜਾਂਦੀ ਹੈ ਇਸ ਤਰ੍ਹਾਂ ਸਾਨੂੰ ਗੱਡੀ ਚਲਾਉਂਦੇ ਸਮੇਂ

ਕਦੇ ਵੀ ਤੇਜੀ ਨਹੀਂ ਕਰਨੀ ਚਾਹੀਦੀ ਜਿਸਦੇ ਕਾਰਨ ਸਾਡੇ ਨਾਲ ਕੋਈ ਹਾਦਸਾ ਨਾ ਹੋ ਸਕੇ ਇਸ ਤਰ੍ਹਾਂ ਹੀ ਹੈ ਇਹ ਸਾਰੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਵੀ ਲੋੜ ਹੁੰਦੀ ਹੈ ਜਿੱਥੇ ਕੇ ਬਾਅਦ ਵਿੱਚ ਉਸ ਡਰਾਈਵਰ ਨੂੰ ਪੁਲੀਸ ਨੇ ਫੜ ਲਿਆ ਹੈ ਅਤੇ ਫੜ ਕੇ ਜੇਲ ਵਿੱਚ ਬੰਦ ਕਰ ਦਿੱਤਾ ਹੈ ਇਸੇ ਤਰਾਂ ਹੀ ਅੱਜਕਲ ਬਹੁਤ ਜ਼ਿਆਦਾ ਹਾਦਸੇ ਹੋ ਰਹੇ ਹਨ ਜਿੱਥੇ ਕਿ ਇਨ੍ਹਾਂ ਹਾਦਸਿਆਂ ਵਿਚ ਕਈ ਲੋਕਾਂ ਦੀ ਜਾਨ ਜਾ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *