ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਤੁਹਾਨੂੰ ਤਾਂ ਪਤਾ ਹੀ ਹੈ ਕਿ ਅੱਜ ਕੱਲ ਪਤੀ-ਪਤਨੀ ਦੀ ਆਪਸ ਵਿਚ ਬਣਦੀ ਨਹੀਂ ਜਿੱਥੇ ਕਿ ਇਨ੍ਹਾਂ ਦਾ ਆਪਸ ਵਿੱਚ ਕਾਫ਼ੀ ਵਾਧਾ ਹੁੰਦਾ ਰਹਿੰਦਾ ਹੈ ਉਥੇ ਹੀ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆ ਜਾਂਦੀ ਹੈ ਅਜਿਹੀ ਹੀ ਇਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਪਤੀ ਨੇ ਆਪਣੀ ਪਤਨੀ ਨੂੰ ਰੰਗੇ ਹੱਥੀ ਕਾਬੂ ਕੀਤਾ ਹੈ ਇਸੇ ਤਰ੍ਹਾਂ ਹੀ ਉਸ ਦੀ ਪਤਨੀ ਬਹੁਤ ਸਾਰੇ ਬੰਦਿਆਂ ਦੇ ਨਾਲ ਹੀ ਗਲਤ ਸੀ ਜਿੱਥੇ ਕਿ ਉਸ ਦਾ ਪਤੀ ਜਦੋਂ ਗਿਆ ਹੋਇਆ ਸੀ
ਤਾਂ ਉਸਦੀ ਪਤਨੀ ਅਕਸਰ ਹੀ ਕਈ ਨੌਜਵਾਨਾਂ ਦੇ ਨਾਲ ਘੁੰਮਦੀ ਫਿਰਦੀ ਰਹਿੰਦੀ ਸੀ ਜਿਸ ਦੀ ਖਬਰ ਉਸ ਨੂੰ ਮਿਲਦੀ ਹੈ ਤਾਂ ਉਹ ਉਸੇ ਸਮੇਂ ਹੀ ਉਸ ਦੇ ਪਿੱਛੇ ਆਪਣਾ ਇਕ ਬੰਦਾ ਲਾ ਦਿੰਦਾ ਹੈ ਜਿਹੜਾ ਕਿ ਉਸ ਔਰਤ ਦੀ ਸਾਰੀ ਸਚਾਈ ਨੂੰ ਦੱਸਦਾ ਹੈ ਕਿ ਉਹ ਕਿਸ ਤਰ੍ਹਾਂ ਹਰ ਰੋਜ਼ ਨਵੇਂ ਨਵੇਂ ਨੌਜਵਾਨਾਂ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਜਦੋਂ ਉਹ ਇੱਕ ਨੌਜਵਾਨ ਨੂੰ ਮਿਲਣ ਦੇ ਲਈ ਹੋਟਲ ਵਿੱਚ ਆਈ ਓਥੇ ਹੀ ਉਸ ਦੇ ਪਤੀ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕੀਤਾ ਜਿੱਥੇ ਕਿ ਬਾਅਦ ਵਿੱਚ ਉਸ ਪਤੀ ਉਪਰ ਇਲਜਾਮ ਲਗਾਉਂਦੀ ਹੈ ਜਿੱਥੇ ਕੇ ਉਹਨਾ ਦੀ ਆਪਸ ਵਿੱਚ ਕਾਫੀ ਜ਼ਿਆਦਾ ਬਹਿਸ ਬਾਜੀ ਹੁੰਦੀ ਹੈ ਇਸੇ ਤਰ੍ਹਾਂ ਹੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕਿ ਪਤੀ-ਪਤਨੀ ਦੋਵੇਂ ਜਣੇ ਝਗੜਦੇ ਹੋਏ
ਦਿਖਾਈ ਦੇ ਰਹੇ ਹਨ ਉਥੇ ਹੀ ਪਤੀ ਨੇ ਆਖਿਆ ਕਿ ਉਸ ਦੇ ਕੋਲ ਸਾਰੇ ਹੀ ਸਬੂਤ ਹਨ ਕਿ ਉਸਦੀ ਪਤਨੀ ਨੂੰ ਮਿਲਦੀ ਰਹੀ ਅਤੇ ਉਸ ਦੀ ਫੋਨ ਕਾਲ ਦੀ ਡਿਟੇਲ ਵੀ ਉਸ ਕੋਲ ਹੈ ਜਿੱਥੇ ਕਿ ਉਹ ਆਪਣੀ ਪਤਨੀ ਉਪਰ ਇਹ ਗੰਭੀਰ ਇਲਜ਼ਾਮ ਲਗਵਾਉਂਦਾ ਹੈ ਅਤੇ ਉਸਨੂੰ ਕਹਿੰਦਾ ਹੈ ਕਿ ਉਹ ਉਸਦੇ ਘਰ ਨਾ ਆਵੇ ਅਤੇ ਆਪਣੇ ਪੇਕੇ ਘਰ ਹੀ ਚਲੀ ਜਾਵੇ ਉਹ ਉਸਨੂੰ ਨਹੀਂ ਰੱਖਣਾ ਚਾਹੁੰਦਾ ਹੈ ਇਸੇ ਤਰਾਂ ਹੀ ਪਤਨੀ ਉਸਦੀਆਂ ਮਿੰਨਤਾਂ ਕਰ ਰਹੀ ਹੈ ਕਿ ਉਹ ਅੱਗੇ ਤੋਂ ਕਦੇ ਵੀ ਅਜਿਹਾ ਨਹੀਂ ਕਰੇਗੀ ਉਸ ਨੂੰ ਮੁਆਫ ਕਰ ਦੇਵੋ ਪਰ ਪਤੀ ਉਸ ਨੂੰ ਨਾ ਰੱਖਣ ਦੀ ਜ਼ਿੱਦ ਕਰਦਾ ਹੈ ਅਤੇ ਉਸਨੂੰ ਕਹਿੰਦਾ ਹੈ ਕਿ ਉਹ ਉਸ ਨੂੰ ਘਰ ਨਹੀਂ ਲੈ ਕੇ ਜਾਵੇਗਾ ਇਸੇ ਤਰਾਂ ਹੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿਥੇ ਕੇ ਉਹਨਾਂ ਨੂੰ ਦੇਖ ਲੋਕਾਂ ਦੀ ਭੀੜ ਜਮ੍ਹਾਂ ਹੋ ਜਾਂਦੀ ਹੈ ਇਸੇ ਤਰਾਂ ਹੀ ਉਹ ਆਪਸ ਵਿੱਚ ਕਾਫੀ ਜ਼ਿਆਦਾ ਬਹਿਸਬਾਜ਼ੀ ਕਰਦੇ ਹੋਏ ਦਿਖਾਈ ਦਿੰਦੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ