ਸੰਘਣੀ ਧੁੰਦ ਦੇ ਚਲਦਿਆਂ ਚੋਰਾਂ ਵੱਲੋਂ ਕੀਤਾ ਗਿਆ ਇਹ ਵੱਡਾ ਕੰਮ

Uncategorized

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸਾਨੂੰ ਸੋਸ਼ਲ ਮੀਡੀਆ ਤੇ ਬਹੁਤ ਤਰ੍ਹਾਂ ਦੀਆਂ ਖਬਰਾਂ ਵੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ ਦਰਦਨਾਕ ਹਾਦਸੇ ਹੈਰਾਨ ਕਰ ਦੇਣ ਵਾਲੀਆਂ ਘਟਨਾਵਾਂ ਚੋਰੀ ਦੀਆਂ ਵਾਰਦਾਤਾਂ ਤੇ ਹੋਰ ਬਹੁਤ ਸਾਰੀਆਂ ਖਬਰਾਂ ਦੇਖਣ ਅਤੇ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ ਜਿਵੇਂ ਕੀ ਤੁਹਾਨੂੰ ਪਤਾ ਹੈ ਕਿ ਮੋਸਮ ਲਗਾਤਾਰ ਖਰਾਬ ਚੱਲ ਰਿਹਾ ਹੈ ਸੰਘਣੀਆਂ ਧੁੰਦਾਂ ਦੇਖਣ ਨੂੰ ਮਿਲਦੀਆਂ ਹਨ ਅਤੇ ਇਸ ਦੇ ਚਲਦਿਆਂ ਹੀ ਬਹੁਤ ਸਾਰੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਇਸੇ ਤਰ੍ਹਾਂ ਦੀ ਹੀ ਖਬਰ ਖੰਨਾ ਤੋਂ ਸਾਹਮਣੇ ਆਈ ਹੈ ਜਿਥੇ ਕਿ ਚੋਰਾਂ ਨੇ ਧੂਦ ਦੇ ਚੱਲਦਿਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਜਿੱਥੇ ਕਿ ਸਵੇਰ ਦੇ ਕਰੀਬ ਸਾਢੇ ਚਾਰ

ਵਜੇ ਕਰੀਬ ਕਾਰ ਲੈਕੇ ਆਉਂਦੇ ਹਨ ਅਤੇ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਕਰ ਲੈਂਦੇ ਹਨ ਇਸ ਵਾਰਦਾਤ ਦੀ ਜ਼ਿਆਦਾ ਜਾਣਕਾਰੀ ਦਿੰਦਿਆਂ ਸ਼ੋਅਰੂਮ ਦੇ ਮਾਲਕ ਨੇ ਦੱਸਿਆ ਕਿ ਸਵੇਰੇ 6 ਵਜੇ ਦੇ ਕਰੀਬ ਉਹਨਾਂ ਦੇ ਗੁਆਂਢੀ ਦਾ ਫੋਨ ਆਉਂਦਾ ਹੈ ਕਿ ਉਨ੍ਹਾਂ ਦੇ ਸ਼ੋਅਰੂਮ ਦੇ ਬਾਹਰ ਦਾ ਸ਼ਟਰ ਤੇ ਤਾਲੇ ਟੁੱਟੇ ਹੋਏ ਸਨ ਅਤੇ ਕੋਈ ਚੋਰੀ ਵੀ ਕੀਤੀ ਗਈ ਹੈ ਜਦੋਂ ਉਨ੍ਹਾਂ ਨੇ ਉਥੇ ਪਹੁੰਚ ਕੇ ਦੇਖਿਆ ਤਾਂ ਉਥੇ 10 ਤੋਂ 12 ਬੇਟਰੀਆ ਚੋਰੀ ਹੋਈਆਂ ਸਨ ਅਤੇ ਜਦੋਂ ਉਨ੍ਹਾਂ ਨੇ ਸੀਸੀਟੀਵੀ ਕੈਮਰੇ ਨੂੰ ਦੇਖਿਆ ਤਾਂ ਉਸ ਵੇਲੇ ਪਤਾ ਲੱਗਿਆ ਕਿ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਸਵਿਫਟ ਕਾਰ ਆ ਕੇ ਖੜ੍ਹੀ ਹੁੰਦੀ ਹੈ ਚਾਰ ਅਣਪਛਾਤੇ ਲੋਕ ਇਸ ਵਿੱਚੋਂ ਬਾਹਰ ਆਉਂਦੇ ਹਨ ਅਤੇ ਉਹ ਆਲਾ ਦੁਆਲਾ ਦੇਖਦੇ ਹਨ ਅਤੇ ਫਿਰ ਥੋੜੇ ਸਮੇਂ ਬਾਅਦ ਸ਼ਟਰ ਦਾ ਤਾਲਾ ਤੋੜਦੇ ਹਨ ਅਤੇ ਉਥੇ ਰੱਖਿਆ ਬੈਟਰੀਆਂ ਗੱਡੀ ਵਿੱਚ ਰੱਖਣ ਲੱਗਦੇ ਹਨ 10-12 ਬੈਟਰੀਆਂ

ਰੱਖਣ ਤੋਂ ਬਾਅਦ ਉਹ ਉੱਥੋਂ ਚਲੇ ਜਾਂਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਤਾਂ ਉਨ੍ਹਾਂ ਕੋਲ ਗੱਡੀ ਛੋਟੀ ਸੀ ਨਹੀਂ ਤਾਂ ਉਹਨਾਂ ਦਾ ਪਤਾ ਨਹੀਂ ਕਿੰਨਾ ਕੁ ਨੁਕਸਾਨ ਹੋ ਜਾਂਦਾ ਹੁਣ ਵੀ ਇਹ ਕਰੀਬ ਡੇਢ ਲੱਖ ਦਾ ਨੁਕਸਾਨ ਹੈ ਮਾਮਲਾ ਪੁਲਿਸ ਵਿਚ ਦਰਜ ਕਰਵਾਇਆ ਪੁਲਿਸ ਦਾ ਕਹਿਣਾ ਹੈ ਕਿ ਸਵੇਰੇ ਤਿੰਨ ਵਜੇ ਦੇ ਕਰੀਬ ਜਦੋਂ ਪੁਲੀਸ ਵੱਲੋਂ ਰਾਉਡ ਲਾਇਆ ਜਾ ਰਿਹਾ ਸੀ ਤਾਂ ਉਸ ਸਮੇਂ ਅਜਿਹਾ ਕੁੱਝ ਨਹੀਂ ਦੇਖਿਆ ਗਿਆ ਇਹ ਵਾਰਦਾਤ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਉਸ ਸਮੇਂ ਸੰਘਣੀ ਧੁੰਦ ਦੇ ਚਲਦਿਆਂ ਚੋਰੀ ਕੀਤੀ ਗਈ ਹੈ ਅਤੇ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ ਤੋਂ ਮੁਲਜ਼ਮਾਂ ਦੀ ਪਛਾਣ ਕਰਕੇ ਉਹਨਾਂ ਨੂੰ ਜਲਦੀ ਹੀ ਹਿਰਾਸਤ ਵਿੱਚ ਲਿਆ ਜਾਵੇਗਾ ਦੋਸਤੋ ਤੁਸੀਂ ਇਸ ਸਾਰੇ ਮਾਨ ਮਾਮਲੇ ਬਾਰੇ ਕਿ ਸੋਚਦੇ ਹੋ ਅਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *