ਕੈਨੇਡਾ ਵਿੱਚ ਰਹਿ ਰਹੇ ਪੰਜਾਬੀ ਮੁੰਡੇ ਅਤੇ ਕੁੜੀਆਂ ਦੀ ਦੱਸੀ ਇਸ ਲੜਕੀ ਨੇ ਅਸਲ ਸੱਚਾਈ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕੇ ਅੱਜ-ਕੱਲ੍ਹ ਸਾਡੇ ਪੰਜਾਬੀ ਨੌਜਵਾਨ ਜਿਹੜੇ ਕਿ ਚੰਗੀ ਜ਼ਿੰਦਗੀ ਦੇ ਲਈ ਵਿਦੇਸ਼ਾਂ ਵਿੱਚ ਜਾਂਦੇ ਹਨ ਉੱਥੇ ਹੀ ਜਾ ਕੇ ਉਹ ਆਪਣੀ ਦਿਨ-ਰਾਤ ਮਿਹਨਤ ਕਰਦੇ ਹਨ ਜਿਥੇ ਕੇ ਚੰਗੀ ਜ਼ਿੰਦਗੀ ਬਣਦੀ ਹੈ ਪਰ ਉੱਥੇ ਹੀ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਲੜਕੀ ਨੇ ਕਨੇਡਾ ਦੇ ਵਿੱਚ ਰਹਿ ਰਹੇ ਪੰਜਾਬੀ ਲੜਕੀਆ ਦੀ ਇਹ ਅਸਲ ਸਚਾਈ ਦੱਸੀ ਹੈ ਜਿੱਥੇ ਕਿ ਉਸਨੇ ਆਖਿਆ ਹੈ ਕਿ

ਇਹ ਲੜਕੀਆਂ ਵੀ ਕਿਸੇ ਨਾਲੋਂ ਘੱਟ ਨਹੀਂ ਹਨ ਜਿਹੜੀਆਂ ਕਿ ਲੜਕੇਆਂ ਨੂੰ ਕਹਿੰਦੀਆਂ ਹਨ ਕਿ ਉਹ ਉਨ੍ਹਾਂ ਨੂੰ ਘਰ ਛੱਡ ਦੇਵੇ ਅਤੇ ਉਹ ਬਦਲੇ ਵਿੱਚ ਉਸ ਦੀਆਂ ਰੋਟੀਆਂ ਲਾਹੁੰਦੀਆਂ ਹਨ ਜਿੱਥੇ ਕਿ ਉਹ ਇਕ ਕਮਰੇ ਵਿਚ ਹੀ ਰਹਿਣ ਲੱਗ ਜਾਂਦੇ ਹਨ ਇਸੇ ਤਰ੍ਹਾਂ ਹੀ ਉਸ ਲੜਕੀ ਨੇ ਆਖਿਆ ਕਿ ਤਾੜੀ ਦੋ ਹੱਥਾਂ ਨਾਲ ਵਜਦੀ ਹੈ ਅਸੀਂ ਇਕੱਲੇ ਮੁੰਡਿਆਂ ਨੂੰ ਵੀ ਮਾੜਾ ਨਹੀਂ ਆਖ ਸਕਦੇ ਕਿਉਂਕਿ ਕੁੜੀਆਂ ਵੀ ਮੁੰਡਿਆਂ ਨੂੰ ਆਫਰ ਕਰਦੀਆਂ ਹਨ ਅਤੇ ਇਸੇ ਤਰ੍ਹਾਂ ਹੀ ਕਨੇਡਾ ਦੇ ਵਿੱਚ ਮੁੱਡੇ ਅਤੇ ਕੁੜੀਆਂ ਇੱਕ ਦੂਜੇ ਦੇ ਨਾਲ ਇਕੱਠੇ ਰਹਿ ਰਹੇ ਹਨ ਉੱਥੇ ਹੀ ਇਹ ਗੱਲ ਕਾਫੀ ਜ਼ਿਆਦਾ ਮਸ਼ਹੂਰ ਹੈ ਜਿੱਥੇ ਕਿ ਕੈਨੇਡਾ ਦੇ ਵਿੱਚ ਆਮ ਕਰਕੇ ਮੁੰਡੇ ਅਤੇ ਕੁੜੀਆਂ ਇੱਕਠੇ ਰਹਿੰਦੇ ਹਨ

ਅਤੇ ਇਸੇ ਤਰਾਂ ਹੀ ਉਨ੍ਹਾਂ ਦੁਆਰਾ ਇਸ ਗੱਲ ਨੂੰ ਆਖਿਆ ਜਾਂਦਾ ਹੈ ਜਿੱਥੇ ਕੇ ਉਹ ਇਕ ਦੂਜੇ ਨਾਲ ਕਮਰੇ ਵਿੱਚ ਰਹਿੰਦੇ ਹਨ ਅਤੇ ਇਹ ਵੱਡੀ ਸਚਾਈ ਉਸ ਲੜਕੀ ਨੇ ਇਹ ਵੀ ਆਖਿਆ ਹੈ ਕਿ ਕੈਨੇਡਾ ਵਿੱਚ ਕੁੜੀਆਂ ਨਸ਼ਾ ਬਹੁਤ ਜ਼ਿਆਦਾ ਕਰਦੀਆਂ ਹਨ ਜਿੱਥੇ ਕਿ ਇੱਕ ਵਾਰ ਪੰਜਾਬੀ ਕੁੜੀਆਂ ਉਸ ਨੂੰ ਮਿਲੀਆਂ ਸਨ ਜਿਹੜੀਆਂ ਕਿ ਨਸ਼ੇ ਦੇ ਵਿਚ ਪੂਰੀ ਤਰਾ ਟੁੰਨ ਸਨ ਇਸੇ ਤਰਾਂ ਹੀ ਉਸ ਨੇ ਦੱਸਿਆ ਕਿ ਉਹ ਗੰਦੀ ਗਾਲ ਦੀ ਕੱਢਦੀ ਹੈ ਹਾਲਾਂ ਕਿ ਉਹ ਸਾਰੀਆਂ ਕੁੜੀਆਂ ਪੰਜਾਬੀ ਸਨ ਇਸੇ ਤਰ੍ਹਾਂ ਹੀ ਇਹ ਵੱਡੀ ਸਚਾਈ ਕਨੇਡਾ ਤੋਂ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਪੰਜਾਬੀ ਮੁੰਡੇ ਅਤੇ ਕੁੜੀਆਂ ਦਾ ਕਾਫ਼ੀ ਬੁਰਾ ਹਾਲ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਕਿ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *