ਚਾਰ ਵਿਅਕਤੀਆਂ ਨੇ ਲੜਕੀ ਨਾਲ ਕੀਤਾ ਇਹ ਵੱਡਾ ਕਾਰਾ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਦੋਸਤੋ ਜਿਵੇ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਦਾ ਮਾਹੌਲ ਜਿਹੜਾ ਕਿ ਕਾਫੀ ਜ਼ਿਆਦਾ ਖਰਾਬ ਹੁੰਦਾ ਜਾ ਰਿਹਾ ਹੈ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਨੂੰ ਦੇਖਣ ਨੂੰ ਮਿਲਦੀ ਹੈ ਉਥੇ ਹੀ ਪੰਜਾਬ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ ਜਿੱਥੇ ਕਿ ਪੰਜਾਬ ਦੇ ਵਿਚ ਗੁੰਡਾਗਰਦੀ ਲੁੱਟਾਂ ਖੋਹਾਂ ਕਾਫੀ ਵਧ ਗਈਆਂ ਹਨ ਜਿੱਥੇ ਕੇ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਹੀ ਜਾਂਦੀ ਹੈ ਇਸੇ ਤਰ੍ਹਾਂ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਲੜਕੀ ਜਦੋਂ ਜਿੰਮ ਲਗਾ ਕੇ ਵਾਪਸ ਆਪਣੇ ਘਰ ਨੂੰ ਆ ਰਹੀ ਸੀ ਤਾਂ ਉਹ ਜਦੋਂ ਹੀ ਗੱਡੀ ਵਿੱਚ ਬੈਠਣ ਲੱਗਦੀ ਹੈ

ਤਾਂ ਉਥੇ ਹੀ ਚਾਰ ਅਣਪਛਾਤੇ ਵਿਅਕਤੀ ਉਸ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼ ਕਰਦੇ ਹਨ ਉਹ ਉਸ ਦੀ ਗੱਡੀ ਵਿੱਚ ਬੈਠਣ ਲੱਗਦੇ ਹਨ ਜਿੱਥੇ ਕੇ ਉਨ੍ਹਾਂ ਦੀ ਇਹ ਵਾਰਦਾਤ ਕਾਮਯਾਬ ਨਹੀਂ ਹੋਈ ਜਿੱਥੇ ਕਿ ਉਹ ਲੜਕੀ ਬਚ ਜਾਂਦੀ ਹੈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਚਾਰ ਅਣਪਛਾਤੇ ਵਿਅਕਤੀਆਂ ਨੇ ਇਕ ਲੜਕੀ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਇਹ ਪਲਾਨਿੰਗ ਫੇਲ ਹੋ ਗਈ ਜਿੱਥੇ ਕਿ ਉਹ ਲੜਕੀ ਬਚ ਜਾਂਦੀ ਹੈ ਅਤੇ ਉੱਥੇ ਹੀ ਉਸ ਲੜਕੀ ਨੇ ਪੁਲਿਸ ਸਟੇਸ਼ਨ ਦੇ ਵਿਚ ਸਾਰੀ ਸੂਚਨਾ ਦਿੱਤੀ ਹੈ ਇਹ ਸਾਰੀ ਘਟਨਾ ਜਿਮ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਰਿਕਾਰਡ ਹੁੰਦੀ ਹੈ ਜਿੱਥੇ ਕੇ 4 ਅਣਪਛਾਤੇ ਵਿਅਕਤੀ ਉਸ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼ ਕਰਦੇ ਹਨ

ਅਤੇ ਉਹ ਉਸਨੂੰ ਛੱਡ ਕੇ ਭੱਜ ਜਾਂਦੇ ਹਨ ਇਸੇ ਤਰਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਪੁਲਸ ਨੇ ਆਖਿਆ ਹੈ ਕਿ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਦੇ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਓਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਛੇਤੀ ਹੀ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ ਇਸੇ ਤਰਾਂ ਹੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕਿ ਅੱਜ ਕੱਲ੍ਹ ਸਾਨੂੰ ਚੁਕੰਨਾ ਰਹਿਣਾ ਚਾਹੀਦਾ ਹੈ ਕਿਉਂਕਿ ਮਾਹੋਲ ਬਹੁਤ ਜ਼ਿਆਦਾ ਖਰਾਬ ਹੋ ਚੁੱਕਾ ਹੈ ਇਸੇ ਤਰਾਂ ਹੀ ਇਹ ਵੀਡੀਓ ਨੂੰ ਦੇਖ ਹਰ ਕੋਈ ਹੈਰਾਨ ਹੈ ਜਿੱਥੇ ਕਿ ਹਰ ਕੋਈ ਆਪਣੇ ਵੱਖੋ ਵੱਖਰੇ ਵਿਚਾਰ ਦੇ ਰਿਹਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *