ਲਾੜਾ ਲਾੜੀ ਨੇ ਲਾਵਾਂ ਦੇ ਮੋਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੈਠੇ ਕੀਤੀ ਸ਼ਰਮਨਾਕ ਹਰਕਤ

Uncategorized

ਹਾਂ ਜੀ ਦੋਸਤੋ ਜਿਵੇ ਕਿ ਤੁਹਾਨੂੰ ਪਤਾ ਹੈ ਕਿ ਸਾਨੂੰ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਹੈਰਾਨ ਕਰ ਦੇਣ ਵਾਲੀਆ ਖਬਰਾਂ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ ਕੁਝ ਅਜਿਹੀਆਂ ਖਬਰਾਂ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਰੂਹ ਕੰਬ ਉੱਠਦੀ ਹੈ ਪੰਜਾਬ ਵਿੱਚ ਇਸ ਸਮੇਂ ਮਾਹੋਲ ਅਜਿਹਾ ਬਣਾਇਆ ਹੈ ਕਿ ਗੈਂਗਸਟਰਾ ਦੀਆਂ ਘਟਨਾਵਾਂ ਚੋਰੀ ਦੀਆਂ ਘਟਨਾਵਾਂ ਆਮ ਹੀ ਹੋ ਚੁਕੀਆਂ ਹਨ ਜਿਸ ਨਾਲ ਕਿ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋਈ ਹੈ ਇਸ ਲਈ ਪੁਲਿਸ ਪ੍ਰਸ਼ਾਸਨ ਤੇ ਬਹੁਤ ਸਾਰੇ ਸਵਾਲ ਖੜ੍ਹੇ ਹੁੰਦੇ ਹਨ ਪਰ ਇਹ ਘਟਨਾਵਾਂ ਤੋਂ ਬਿਨਾਂ ਕੁਝ ਅਜਿਹੇ ਕੰਮ ਵੀ ਹੋਏ ਹਨ ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਬਹੁਤ ਠੇਸ ਪਹੁੰਚਾਈ ਹੈ ਪੰਜਾਬ ਗੁਰੂਆ ਦੀ ਧਰਤੀ

ਹੈ ਤੇ ਇਥੇ ਦੇ ਲੋਕ ਗੁਰੂ ਦੀ ਹਜ਼ੂਰੀ ਵਿੱਚ ਜਾ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਹੋਈ ਕਿਸੇ ਵੀ ਤਰ੍ਹਾਂ ਦੀ ਬੇਅਬਦੀ ਬਰਦਾਸ਼ਤ ਨਹੀਂ ਕਰ ਸਕਦੇ ਹੁਣ ਤੱਕ ਲਗਾਤਾਰ ਹੀ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਲੋਕਾਂ ਨੇ ਰੋਸ ਵੀ ਪ੍ਰਗਟ ਕੀਤਾ ਹੈ ਅਤੇ ਪ੍ਰਸ਼ਾਸਨ ਨੇ ਪੰਜਾਬ ਦੇ ਲੋਕਾਂ ਨੂੰ ਬਹੁਤ ਬਾਰ ਇਹ ਵਾਦਾ ਕੀਤਾ ਹੈ ਕਿ ਅਜਿਹਾ ਕਰਨ ਵਾਲੀਆਂ ਉਪਰ ਸਖਤ ਕਾਰਵਾਈ ਕੀਤੀ ਜਾਵੇਗੀ ਪਰ ਇਸ ਦੇ ਬਾਵਜੂਦ ਵੀ ਇਹ ਸਿਲਸਿਲਾ ਜਾਰੀ ਹੈ ਅਜਿਹੀ ਹੀ ਇੱਕ ਖਬਰ ਸਾਹਮਣੇ ਆਈ ਹੈ ਜਿਸ ਨੂੰ ਦੇਖ ਕੇ ਲੋਕ ਬਹੁਤ ਹੀ ਜ਼ਿਆਦਾ ਗੁੱਸੇ ਵਿੱਚ ਹਨ ਕੁਝ ਦਿਨ ਪਹਿਲਾਂ ਹੀ ਆਮ ਵਿਆਹਾਂ ਦੀ ਤਰ੍ਹਾਂ ਹੀ ਲਾੜਾ ਲਾੜੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੈਠੇ ਸਨ

ਅਤੇ ਕੁਝ ਹੋਰ ਲੋਕ ਵੀ ਮੌਜੂਦ ਸਨ ਦਰਬਾਰ ਸਾਹਿਬ ਵਿੱਚ ਕੀਰਤਨ ਹੋ ਰਿਹਾ ਸੀ ਪਰ ਕੁਝ ਸਮੇਂ ਬਾਅਦ ਲਾਵਾਂ ਲੈਣ ਲਈ ਬੈਠੇ ਜੋੜੇ ਨੇ ਇਸ ਤੋਂ ਬਾਅਦ ਜੋ ਕੀਤਾ ਉਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ ੳਹਨਾ ਨੇ ਬਹੁਤ ਹੀ ਸ਼ਰਮਨਾਕ ਹਰਕਤ ਕੀਤੀ ਬਿਨਾਂ ਕਿਸੇ ਤਰ੍ਹਾਂ ਦੀ ਕੋਈ ਪਰਵਾਹ ਕੀਤੇ ਉਨ੍ਹਾਂ ਨੂੰ ਇਸ ਗੱਲ ਦਾ ਬਿਲਕੁਲ ਵੀ ਧਿਆਨ ਨਹੀਂ ਕੀਤਾ ਕਿ ਉਹ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੈਠੇ ਹਨ ਇਸ ਤੋਂ ਬਾਅਦ ਜਦੋਂ ਹੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਤਾਂ ਲੋਕਾ ਨੇ ਬਹੁਤ ਹੀ ਜ਼ਿਆਦਾ ਰੋਸ ਪ੍ਰਗਟ ਕੀਤਾ ਹਾਂ ਜੀ ਦੋਸਤੋ ਤੁਸੀਂ ਇਸ ਬਾਰੇ ਕੀ ਸੋਚਦੇ ਹੋ ਅਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *