ਚੋਰਾਂ ਨੇ ਗੁਰਦੁਆਰੇ ਵਿੱਚ ਵੜ ਕੇ ਕੀਤਾ ਇਹ ਵੱਡਾ ਕਾਰਾ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਚੋਰੀ ਦੀਆਂ ਘਟਨਾਵਾਂ ਬਹੁਤ ਹੀ ਜ਼ਿਆਦਾ ਦੇਖਣ ਨੂੰ ਮਿਲ ਰਹੀਆਂ ਹਨ ਜਿਥੇ ਕਿ ਇਨ੍ਹਾਂ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ ਉਥੇ ਹੀ ਇਹ ਲੋਕਾਂ ਦੇ ਘਰਾਂ ਵਿੱਚ ਜਾ ਕੇ ਸ਼ਰੇਆਮ ਲੁੱਟ-ਮਾਰ ਕਰਦੇ ਹਨ ਜਿਥੇ ਕਿ ਆਏ ਦਿਨ ਕੋਈ ਨਾ ਕੋਈ ਘਟਨਾ ਸਾਡੇ ਸਾਹਮਣੇ ਆ ਜਾਂਦੀ ਹੈ ਉਥੇ ਹੀ ਇਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਡਰ ਨਹੀਂ ਹੈ ਜਿੱਥੇ ਕਿ ਇਹ ਔਰਤਾਂ ਦੇ ਨਾਲ ਵੀ ਦਿਨ-ਦਿਹਾੜੇ ਲੁੱਟ ਮਾਰ ਕਰਦੇ ਹਨ ਇਸੇ ਤਰ੍ਹਾਂ ਹੀ ਪੰਜਾਬ ਦਾ ਮਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ

ਇੱਕ ਬਹੁਤ ਹੀ ਜ਼ਿਆਦਾ ਘਟਨਾਵਾਂ ਚੋਰੀ ਦੀਆਂ ਸਾਡੇ ਸਾਹਮਣੇ ਆ ਰਹੀਆਂ ਹਨ ਉਸੇ ਤਰਾ ਹੀ ਇਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਕੇ ਰਾਤ ਦੇ ਸਮੇਂ ਇੱਕ ਪਿੰਡ ਦੇ ਵਿੱਚ ਤਿੰਨ ਅਣਪਛਾਤੇ ਨੌਜਵਾਨਾਂ ਨੇ ਗੁਰਦਵਾਰੇ ਵਿੱਚ ਵੜਕੇ ਸ਼ਰਮਨਾਕ ਕਰਤੂਤ ਕੀਤੀ ਹੈ ਜਿੱਥੇ ਕਿ ਉਨ੍ਹਾਂ ਨੇ ਗੁਰਦੁਆਰੇ ਵਿੱਚ ਵੜ ਕੇ ਗੋਲਕ ਚੁੱਕ ਲਈ ਉਥੇ ਹੀ ਉਨ੍ਹਾਂ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਵੀ ਰਿਕਾਰਡ ਹੁੰਦੀ ਹੈ ਜਿੱਥੇ ਕਿ ਉਹ ਤਿੰਨ ਜਾਣੇ ਹੁੰਦੇ ਹਨ ਉਥੇ ਹੀ ਉਨ੍ਹਾਂ ਨੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਜਿੱਥੇ ਕਿ ਉਹ ਗੁਰੂ ਘਰ ਵਿੱਚ ਜਿਹੜੀ ਗੋਲਕ ਪਈ ਸੀ ਉਸ ਨੂੰ ਚੁੱਕ ਕੇ ਉਹ ਫ਼ਰਾਰ ਹੋ ਜਾਂਦੇ ਹਨ ਓਸੇ ਤਰ੍ਹਾਂ ਹੀ ਉਨ੍ਹਾਂ ਨੇ ਗੁਰਦੁਆਰੇ ਵਿੱਚ ਬੜ੍ਹਕੇ ਚੋਰੀ ਕੀਤੀ ਜਿੱਥੇ ਕਿ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਉਥੇ ਹੀ ਇਨ੍ਹਾਂ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ ਜਿਥੋਂ ਕਿ ਇਹ ਚੋਰ ਧਾਰਮਿਕ ਸਥਾਨਾਂ ਨੂੰ ਵੀ ਨਹੀਂ ਛੱਡ ਰਹੇ ਇਸੇ ਤਰਾਂ ਹੀ ਇਹ

ਵੀਡੀਓ ਸਾਡੇ ਸਾਹਮਣੇ ਆਈ ਹੈ ਜਿਥੋਂ ਤੇ ਬਾਦ ਵਿਚ ਇਸਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਉਥੇ ਹੀ ਹੁਣ ਇਸ ਸਾਰੇ ਮਾਮਲੇ ਦੀ ਜਾਂਚ-ਪੜਤਾਲ ਕਰ ਰਹੀ ਹੈ ਜਿੱਥੇ ਪੁਲਿਸ ਦਾ ਕਹਿਣਾ ਹੈ ਕਿ ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਥੇ ਹੀ ਉਨ੍ਹਾਂ ਦੇ ਨਾਲ ਸਖਤ ਕਾਰਵਾਈ ਕੀਤੀ ਜਾਵੇਗੀ ਓਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਪੰਜਾਬ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਵਿਚ ਹੁਣ ਲੋਕ ਆਪਣੇ ਘਰਾਂ ਵਿਚ ਵੀ ਸੁਰੱਖਿਅਤ ਨਹੀਂ ਹਨ ਜਿੱਥੇ ਕਿ ਇਨ੍ਹਾਂ ਚੋਰਾ ਨੂੰ ਕੋਈ ਵੀ ਡਰ ਨਹੀਂ ਹੈ ਇਹ ਸ਼ਰੇਆਮ ਲੋਕਾਂ ਦੇ ਘਰਾਂ ਵਿੱਚ ਜਾ ਕੇ ਚੋਰੀਆਂ ਕਰਦੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *