20 ਸਾਲ ਦੇ ਨੌਜਵਾਨ ਦੇ ਨਾਲ ਹੋ ਗਿਆ ਵੱਡਾ ਕਾਂਡ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਸਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦਾ ਮਾਹੌਲ ਲਗਾਤਾਰ ਖਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਘਟਨਾ ਸਾਡੇ ਸਾਹਮਣੇ ਆ ਜਾਂਦੀ ਹੈ

ਉਥੇ ਹੀ ਪੰਜਾਬ ਦੇ ਵਿਚ ਕਾਫੀ ਜ਼ਿਆਦਾ ਢਿੱਲੀ ਕਾਰਗੁਜ਼ਾਰੀ ਹੈ ਜਿੱਥੇ ਕੇ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਵੀ ਗੂੜ੍ਹੀ ਨੀਂਦ ਸੁੱਤੀ ਪਈ ਹੈ ਉਥੇ ਹੀ ਪੰਜਾਬ ਦੇ ਵਿੱਚ ਆਏ ਦਿਨ ਕਤਲ ਚੋਰੀਆਂ ਦੀਆਂ ਘਟਨਾਵਾਂ ਸਾਡੇ ਸਾਹਮਣੇ ਆ ਰਹੀਆਂ ਹਨ ਜਿੱਥੇ ਕੇ ਸ਼ਰੇਆਮ ਨੌਜਵਾਨ ਗੁੰਡਾਗਰਦੀ ਕਰਦੇ ਹਨ ਇਸੇ ਤਰ੍ਹਾਂ ਹੀ ਇੱਕ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਵੀਹ ਸਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ

ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਉਨ੍ਹਾਂ ਦੀ ਕੋਈ ਪੁਰਾਣੀ ਰੰਜਸ਼ ਸੀ ਜਿਸ ਦੇ ਚਲਦਿਆਂ ਉਨ੍ਹਾਂ ਨੇ ਉਸ ਨੌਜਵਾਨ ਦੇ ਗੋਲੀਆਂ ਮਾਰ ਦਿੱਤੀਆਂ ਇਸੇ ਤਰਾਂ ਹੀ ਇਹ ਸਾਰੀ ਖਬਰ ਅੰਮ੍ਰਿਤਸਰ ਤੋਂ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਅੰਮ੍ਰਿਤਸਰ ਦੇ ਵਿਚ 20 ਸਾਲ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਉਥੇ ਹੀ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿੱਥੇ

ਕਿ ਉਨ੍ਹਾਂ ਦੀ ਕੋਈ ਆਪਸੀ ਪੁਰਾਣੀ ਰੰਜਸ਼ ਸੀ ਜਿਸਦੇ ਚਲਦਿਆਂ ਉਨ੍ਹਾਂ ਨੇ ਉਸ ਨੌਜਵਾਨ ਦਾ ਕਤਲ ਕਰ ਦਿੱਤਾ ਉਥੇ ਹੀ ਉਹ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਿਸ ਦੀ ਕੇ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਇਸੇ ਤਰਾਂ ਹੀ ਪੁਲਸ ਨੇ ਸਖਤ ਕਾਰਵਾਈ ਕਰਦਿਆਂ

ਉਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ ਜਿੱਥੇ ਕਿ ਉਨ੍ਹਾ ਤੋ ਪੁਛ ਪੜਤਾਲ ਕੀਤੀ ਜਾ ਰਹੀ ਹੈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿਹੜੀ ਕੇ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋvਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *