ਮੰਤਰੀ ਬਾਜੇਕੇ ਅਤੇ ਵਿੱਕੀ ਥੋਮਸ ਦੀ ਹੋਈ ਬਹਿਸਬਾਜ਼ੀ ਹੋਈ ਵੀਡੀਓ ਵਾਇਰਲ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀ ਵਿਡੀਉ ਦੇਖਣ ਨੂੰ ਮਿਲਦੀਆਂ ਹਨ ਜਿਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਆਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜੇ ਵੇਖੇ ਤਾਂ ਪਤਾ ਹੀ ਹੈ ਕਿ ਅੱਜ ਕੱਲ੍ਹ ਸੋਸ਼ਲ ਮੀਡੀਆ ਤੇ ਬਹੁਤ ਹੀ ਸਾਰੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਵੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ

ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕੀ ਥੋਨੂੰ ਪਤਾ ਏ ਵਿੱਕੀ ਥੋਮਸ ਜਿਹੜਾ ਕਿ ਸਿੱਖੀ ਸਰੂਪ ਵਿੱਚ ਆ ਕੇ ਬਹੁਤ ਸਾਰੇ ਕੰਮ ਕਰ ਰਿਹਾ ਹੈ ਜਿਥੇ ਕਈ ਲੋਕ ਉਸਨੂੰ ਗਦਾਰ ਵੀ ਆਖਦੇ ਹਨ ਅਤੇ ਹੋਰ ਵੀ ਉਸਦੇ ਉੱਪਰ ਕਈ ਤਰ੍ਹਾਂ ਦੇ ਸਵਾਲ ਉੱਠਦੇ ਹਨ ਇਸੇ ਤਰਾਂ ਹੀ ਵਿੱਕੀ ਥੋਮਸ ਅਤੇ ਮੰਤਰੀ ਬਾਜੇ ਕੇ ਜਿਨ੍ਹਾਂ ਕਰਕੇ ਆਪਸ ਵਿੱਚ ਕਾਫੀ ਵਾਧਾ ਹੋਇਆ ਹੈ ਉੱਥੇ ਹੀ ਉਨ੍ਹਾਂ ਨੇ ਵੀਡੀਓ ਕਾਲ ਤੇ ਇੱਕ ਦੂਜੇ ਨੂੰ ਮਾੜਾ ਚੰਗਾ ਬੋਲਿਆਂ

ਜਿੱਥੇ ਕਿ ਉਹ ਇਕ ਦੂਜੇ ਨੂੰ ਧਮਕੀਆਂ ਦੇ ਰਹੇ ਸਨ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਤੇ ਉਹ ਦੋਵੇਂ ਜਣੇ ਇੱਕ ਦੂਜੇ ਨੂੰ ਗਾਲੀ-ਗਲੋਚ ਕਰਦੇ ਹੋਏ ਵੀ ਨਜ਼ਰ ਆਉਂਦੇ ਹਨ ਇਸੇ ਤਰਾਂ ਹੀ ਇਹ ਵੀਡੀਓ ਵਾਇਰਲ ਹੋਈ ਹੈ ਜਿੱਥੇ ਕੇ ਮੰਤਰੀ ਬਾਜੇਕੇ ਆਖ ਰਿਹਾ ਸੀ ਕਿ ਉਹ ਦੇ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਹੈ ਜਿਹੜਾ ਕਿ ਉਹ ਉਸ ਦਾ ਵਿਰੋਧੀ ਹੈ

ਇਸੇ ਤਰਾਂ ਹੀ ਉਹ ਇਕ ਦੂਜੇ ਨਾਲ ਕਾਫੀ ਜ਼ਿਆਦਾ ਬਹਿਸਬਾਜ਼ੀ ਕਰਦੇ ਹਨ ਜਿੱਥੇ ਕਿ ਉਨ੍ਹਾਂ ਦੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਉਥੇ ਹੀ ਲੋਕਾਂ ਦਵਾਰਾ ਆਪਣੇ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਜਿੱਥੇ ਕਿ ਇਹ ਵੀਡੀਓ ਕਾਫੀ ਜ਼ਿਆਦਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਓਸੇ ਤਰ੍ਹਾਂ ਹੀ ਪੰਜਾਬ ਦਾ ਮਾਹੌਲ ਹੈ

ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਈ ਧਰਮਾਂ ਨੂੰ ਲੈ ਕੇ ਕਾਫ਼ੀ ਹਨ ਅਤੇ ਉਥੇ ਹੀ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਹੀ ਜਾਂਦੀ ਹੈ ਇਸੇ ਤਰਾਂ ਹੀ ਆਉਣ ਵਾਲਾ ਸਮਾਂ ਹੋਰ ਵੀ ਖਰਾਬ ਹੋ ਜਾਵੇਗਾ ਜਿੱਥੇ ਕਿ ਲੋਕ ਅੱਜ ਕੱਲ੍ਹ ਧਰਮਾਂ ਦੇ ਪ੍ਰਤੀ ਬਹੁਤ ਹੀ ਜ਼ਿਆਦਾ ਲੜ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *