ਮੰਦਰ ਜਾਣ ਤੇ ਹੁੰਦੇ ਹਨ ਦੁੱਖ ਦੂਰ ਹੋਈ ਵੀਡੀਓ ਵਾਇਰਲ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੇ ਹੀ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕਲ੍ਹ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿੱਥੇ ਕਿ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਮੰਦਰ ਜਿਥੇ ਕੇ ਹਰ ਇਕ ਦੁੱਖ ਦਾ ਇਲਾਜ ਹੁੰਦਾ ਹੈ ਉਥੇ ਹੀ ਉਸ ਮੰਦਰ ਦੇ ਵਿਚ ਬਹੁਤ ਹੀ ਜ਼ਿਆਦਾ ਸਕਤੀ ਹੈ ਜਿੱਥੇ ਲੋਕ ਜਦੋਂ ਉਥੇ ਆਪਣੇ ਦੁੱਖ ਲੈ ਕੇ ਜਾਂਦੇ ਹਨ ਤਾਂ ਉਹ ਬਿਲਕੁਲ ਹੀ ਠੀਕ ਹੋ ਜਾਂਦੇ ਹਨ ਇਸ ਤਰ੍ਹਾਂ ਹੀ ਉਹ ਇਕ ਮਾਤਾ ਦਾਦੀ ਗੌਰੀ ਦਾ ਮੰਦਰ ਹੈ ਜਿੱਥੇ ਕੇ

ਬਹੁਤ ਸਾਰੇ ਲੋਕ ਇੱਥੇ ਆਉਂਦੇ ਹਨ ਅਤੇ ਜਿੱਥੇ ਕਿ ਜਿਨ੍ਹਾਂ ਨੂੰ ਸੱਪ ਕੱਟ ਲੈਂਦੇ ਹਨ ਉਹ ਉਥੇ ਬਿਲਕੁਲ ਠੀਕ ਹੋ ਜਾਂਦੇ ਹਨ ਜਾਂ ਫਿਰ ਉਹ ਮਰਨ ਦੇ ਕੰਢੇ ਤੇ ਹੁੰਦੇ ਹਨ ਜਿਹੜੇ ਇੱਕ ਵਾਰ ਆ ਜਾਂਦੇ ਹਨ ਉਹ ਬਿਲਕੁਲ ਠੀਕ ਹੋ ਜਾਂਦੇ ਹਨ ਇਸ ਤਰ੍ਹਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਸਮੁੰਦਰ ਦੇ ਵਿੱਚ ਬਹੁਤ ਜ਼ਿਆਦਾ ਸ਼ਕਤੀ ਹੈ ਜਿੱਥੇ ਕਿ ਉਸ ਮੰਦਰ ਦੇ ਵਿਚ ਮਾਤਾ ਦਾਦੀ ਗੋਰੀ ਦੀਆਂ ਸ਼ਕਤੀਆਂ ਹਨ ਜਿੱਥੇ ਕਿ ਲੋਕ ਬਹੁਤ ਹੀ ਵੱਡੀ ਗਿਣਤੀ ਦੇ ਵਿਚ ਉਸ ਮੰਦਰ ਵਿਚ ਆਉਂਦੇ ਹਨ ਜਿਨ੍ਹਾਂ ਨੂੰ ਦੁੱਖ ਹੁੰਦੇ ਹਨ ਜਾਂ ਫਿਰ ਉੱਥੇ ਹੋਰ ਵੀ ਕਈ ਲੋਕ ਮੰਦਰ ਦੇ ਦਰਸ਼ਨ ਕਰਨ ਲਈ ਆਉਂਦੇ ਹਨ ਜਿੱਥੇ ਕੇ ਲੋਕਾਂ ਦੀ ਭੀੜ ਲੱਗੀ ਰਹਿੰਦੀ ਹੈ ਇਸੇ ਤਰਾਂ ਹੀ ਬਹੁਤ ਹੀ ਜ਼ਿਆਦਾ ਲੋਕ ਇੱਥੇ ਆਉਂਦੇ ਹਨ

ਜਿਹੜੇ ਕਿ ਬਿਮਾਰ ਹੁੰਦੇ ਹਨ ਜਾਂ ਫਿਰ ਉਨ੍ਹਾਂ ਨੂੰ ਕੋਈ ਬੀਮਾਰੀ ਹੁੰਦੀ ਹੈ ਤਾਂ ਉਹ ਉਸ ਤੇ ਉਸ ਮੰਦਰ ਵਿਚ ਆ ਕੇ ਬਿਲਕੁਲ ਠੀਕ ਹੋ ਜਾਂਦੇ ਹਨ ਇਸੇ ਤਰ੍ਹਾਂ ਹੀ ਲੋਕਾਂ ਦੇ ਵਿਚ ਮੰਦਰ ਨੂੰ ਲੈ ਕੇ ਕਾਫੀ ਜ਼ਿਆਦਾ ਸ਼ਰਧਾ ਭਾਵਨਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *