ਪੁਲਸ ਪ੍ਰਸ਼ਾਸਨ ਦੇ ਮੁਲਾਜ਼ਮ ਨੇ ਗਾਇਆ ਇਹ ਗੀਤ ਹੋਈ ਵੀਡੀਓ ਵਾਇਰਲ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਅਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਇੱਕ ਵੀਡੀਓ ਲੈ ਕੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਓਥੇ ਹੀ ਦੋਸਤੋ ਜੇ ਵੇਖੇ ਤਾਂ ਪਤਾ ਹੀ ਹੈ ਕੇ ਪੁਲਸ ਪ੍ਰਸ਼ਾਸਨ ਉਪਰ ਹੀ ਕੋਈ ਨਾ ਕੋਈ ਇਲਜ਼ਾਮ ਲੱਗਦੇ ਹਨ ਜਿੱਥੇ ਕਿ ਅਜਿਹੀ ਵੀਡੀਓ ਸਾਹਮਣੇ ਆਈ ਹੈ ਉਥੇ ਹੀ ਇੱਕ ਮੁਲਾਜ਼ਮ ਨੇ ਗਾਣਾ ਗਾਇਆ ਜਿੱਥੇ ਕਿ ਉਸਨੇ ਲੋਕਾਂ ਨੂੰ ਸਮਝਾਇਆ ਕਿ ਸਾਨੂੰ ਟਰੈਫਿਕ ਰੂਲ ਨਹੀਂ ਤੋੜਨਾ ਚਾਹੀਦਾ ਇਸੇ ਤਰ੍ਹਾਂ ਹੀ ਉਸ ਦੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਉਥੇ ਹੀ ਉਸਨੇ ਬੜੇ ਸੋਹਣੇ ਤਰੀਕੇ ਨਾਲ ਇਹ ਗਾਣਾ ਗਾਇਆ ਜਿਥੇ ਕਿ ਉਸ ਦੇ ਇਸ ਗਾਣੇ ਨੂੰ ਕਾਫੀ

ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਇਸ ਤਰਾਂ ਹੀ ਉਸਨੇ ਇਹ ਬਹੁਤ ਹੀ ਵਧੀਆ ਤਰੀਕੇ ਦੇ ਨਾਲ ਲੋਕਾਂ ਨੂੰ ਸਮਝਾਇਆ ਹੈ ਕਿ ਕਿਸ ਤਰ੍ਹਾਂ ਸਾਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਇਸ ਤਰ੍ਹਾਂ ਹੀ ਉਸ ਨੇ ਇਹ ਵੀ ਆਖਿਆ ਕਿ ਗੱਡੀ ਹਮੇਸ਼ਾ ਹੌਲੀ ਚਲਾਉਣੀ ਚਾਹੀਦੀ ਹੈ ਜਿੱਥੇ ਕੇ ਸਾਨੂੰ ਬੱਚਿਆਂ ਨੂੰ ਸਮਝਾਉਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦੇ ਨਾਲ ਕੋਈ ਹਾਦਸਾ ਨਾ ਵਾਪਰ ਸਕੇ ਇਸੇ ਤਰਾਂ ਹੀ ਉਸ ਨੇ ਕੈਮਰੇ ਅੱਗੇ ਆ ਕੇ ਇੱਕ ਗਾਣਾ ਗਾਇਆ ਜਿਥੇ ਕੇ ਉਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਉਥੇ ਹੀ ਕਾਫ਼ੀ ਤਾਰੀਫ਼ ਵੀ ਕੀਤੀ ਜਾ ਰਹੀ ਹੈ ਇਸੇ ਤਰਾਂ ਹੀ ਉਸ ਦੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਇਸੇ ਤਰਾਂ ਹੀ ਉਸ ਨੇ ਆਪਣੇ ਗੀਤ ਰਾਹੀਂ ਲੋਕਾਂ ਨੂੰ ਸਮਝਾਇਆ ਹੈ ਕਿ ਸਾਨੂੰ

ਕਦੇ ਵੀ ਤੇਜ਼ੀ ਨਹੀਂ ਕਰਨੀ ਚਾਹੀਦੀ ਜਿਥੇ ਕੇ ਸਾਡੇ ਛੋਟੇ-ਛੋਟੇ ਬੱਚੇ ਸਾਨੂੰ ਉਡੀਕ ਰਹੇ ਹੁੰਦੇ ਹਨ ਇਸੇ ਤਰ੍ਹਾਂ ਹੀ ਉਸ ਨੇ ਇਹ ਵੱਡੀ ਗੱਲ ਆਖੀ ਹੈ ਜਿਥੇ ਗਏ ਉਸ ਨੇ ਟਰੈਫਿਕ ਨਿਯਮਾਂ ਬਾਰੇ ਸਮਝਾਇਆ ਹੈ ਕਿ ਤੁਸੀਂ ਵੀ ਪ੍ਰਸ਼ਾਸਨ ਦਾ ਸਾਥ ਦਿਓ ਅਤੇ ਤਾਂ ਜੋ ਸਾਡਾ ਪੰਜਾਬ ਖੁਸ਼ਹਾਲ ਬਣ ਸਕੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *