3 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਇਨ੍ਹਾਂ ਲੋਕਾਂ ਲਈ ਲਏ ਜਾਣਗੇ ਅਹਿਮ ਫੈਸਲੇ

Uncategorized

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਗਲੀ ਅਹਿਮ ਮੀਟਿੰਗ ਜੋ ਕਿ 1 ਫਰਵਰੀ 2023 ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 11:30 ਵਜੇ ਹੋਣੀ ਸੀ 1 ਫਰਵਰੀ ਨੂੰ ਨਹੀਂ ਹੋਵੇਗੀਸਰਕਾਰ ਵਲੋਂ ਜਾਰੀ ਪੱਤਰ ਅਨੁਸਾਰ ਅਗਲੀ ਮੀਟਿੰਗ 3 ਫਰਵਰੀ 2023 ਨੂੰ ਦੁਪਹਿਰ 12 ਵਜੇ ਹੋਵੇਗੀ |ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ ਦੀ ਇਸ ਮੀਟਿੰਗ ‘ਚ ਸਰਕਾਰ ਵੱਲੋਂ ਵੱਡੇ ਫੈਸਲੇ ਲਏ ਜਾ ਸਕਦੇ ਹਨ ਇਸ ਮੀਟਿੰਗ ਚ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਦਾ ਹੱਲ ਵੀ ਕੀਤਾ ਜਾ ਸਕਦਾ ਹੈ

ਇਸ ਤੋਂ ਇਲਾਵਾ ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਦੀ ਪੱਕਾ ਕਰਨ ਲਈ ਸਰਕਾਰ ਵੱਲੋਂ ਡਰਾਫਟ ਤਿਆਰ ਕੀਤਾ ਜਾ ਰਿਹਾ ਹੈ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੀਟਿੰਗ ਚ ਸਰਕਾਰ ਕੱਚੇ ਮੁਲਾਜ਼ਮਾਂ ਲਈ ਕੋਈ ਵੱਡਾ ਫੈਸਲਾ ਲੈ ਸਕਦੀ ਹੈ ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਨੂੰ ਲੈ ਕੇ ਵੀ ਭੰਬਲਭੂਸਾ ਵੀ ਜਲਦੀ ਦੂਰ ਕੀਤਾ ਜਾ ਸਕਦਾ ਹੈ ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਬੇਰੁਜ਼ਗਾਰਾਂ ਲਈ ਨੌਕਰੀਆਂ ਦਾ ਐਲਾਨ ਵੀ ਕਰ ਸਕਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *