ਪੁੱਤ ਦੇ ਵਿਆਹ ਤੋਂ ਪਹਿਲਾ ਹੀ ਹੋ ਗਿਆ ਇਹ ਵੱਡਾ ਕਾਂਡ, ਜਿਸਨੂੰ ਦੇਖਕੇ ਉਡ ਗਏ ਸਾਰਿਆਂ ਦੇ ਹੋਸ਼

Uncategorized

ਅਗਲੇ ਹਫਤੇ ਇਥੇ ਬੇਟੇ ਦਾ ਵਿਆਹ ਰੱਖਿਆ ਹੋਇਆ ਤੇ ਘਰ ਚ ਅਜਿਹੀ ਘ ਟ ਨਾ ਨੇ ਸਭ ਦੇ ਹੋਸ਼ ਉਡਾ ਦਿੱਤੇ ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਤਲਵੰਡੀ ਭਾਈ ਦੀ ਵਾਰਡ ਨੰਬਰ 1 ਨਵੀਂ ਆਬਾਦੀ ਤੋਂ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਵੱਲੋਂ ਇਕ ਵਿਆਹ ਵਾਲੇ ਘਰ ਨੂੰ ਉਸ ਸਮੇਂ ਆਪਣੀ ਚੋਰੀ ਦਾ ਸ਼ਿਕਾਰ ਬਣਾ ਲਿਆ ਗਿਆ ਜਦੋਂ ਸਾਰਾ ਪਰਿਵਾਰ ਹੀ ਮੋਗੇ ਗਿਆ ਹੋਇਆ ਸੀ ਜਿਸ ਘਰ ਵਿਚ 5 ਫਰਵਰੀ ਨੂੰ ਪਰਿਵਾਰ ਦੇ ਬੇਟੇ ਦਾ ਵਿਆਹ ਤੈਅ ਹੋਇਆ ਸੀ ਅਤੇ ਜਿਸ ਦੀ ਖਰੀਦਾਰੀ ਵਾਸਤੇ ਪਰਿਵਾਰ ਮੋਗੇ ਗਿਆ ਹੋਇਆ ਸੀ

ਇਸ ਘ ਟ ਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਨੋਦ ਕੁਮਾਰ ਪੁੱਤਰ ਹਰੀਚੰਦ ਨੇ ਦੱਸਿਆ ਕਿ ਜਦੋਂ ਉਹ ਆਪਣੇ ਪਰਿਵਾਰ ਸਮੇਤ ਘਰ ਵਾਪਸ ਆਇਆ ਤਾਂ ਘਰ ਦੇ ਕਮਰਿਆਂ ਦੇ ਜਿੰਦਰੇ ਟੁੱਟੇ ਹੋਏ ਸਨ ਅਤੇ ਘਰ ਵਿਚ ਸਾਰੀਆਂ ਅਲਮਾਰੀਆਂ ਖਿਲਰੀਆਂ ਦੇਖ ਕੇ ਉਹ ਹੈਰਾਨ ਰਹਿ ਗਿਆ ਚੋਰ ਘਰ ਚੋਂ 90 ਹਜ਼ਾਰ ਦੀ ਨਕਦੀ ਦੋ ਮੁੰਦਰੀਆਂ ਤੇ ਦੋ ਕੜੇ ਲੈ ਕੇ ਫ਼ਰਾਰ ਹੋ ਗਏ ਇਸ ਦੇ ਨਾਲ ਹੀ ਪੀੜਤ ਪਰਿਵਾਰ ਸਾਮਾਨ ਵਾਪਸ ਕਰਨ ਤੇ ਚੋਰ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *