ਸੋਸ਼ਲ ਮੀਡੀਆ ‘ਤੇ ਹਰ ਰੋਜ਼ ਅਜਿਹੀਆਂ ਕਈ ਖਬਰਾਂ ਦੇਖਣ ਨੂੰ ਮਿਲਦੀਆਂ ਹਨ ਜੋ ਸਾਨੂੰ ਬਹੁਤ ਹੈਰਾਨ ਕਰ ਦਿੰਦੀਆਂ ਹਨ ਅਤੇ ਕੁਝ ਵੀਡੀਓਜ਼ ਅਜਿਹੀਆਂ ਵੀ ਹਨ ਜੋ ਬਹੁਤ ਵਾਇਰਲ ਹੋ ਰਹੀਆਂ ਹੁੰਦੀਆਂ ਹਨ ਪਿਆਰੇ ਸਾਥੀਓ ਹੁਣ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ ਜਿਸ ਤਰ੍ਹਾਂ ਇਸ ਸਮੇਂ ਬਿਜਲੀ ਦੇ ਬਿੱਲ ਆ ਰਹੇ ਹਨ ਹੁਣ ਉਸੇ ਤਰਾਂ ਪਾਣੀ ਦੇ ਵੀ ਮੀਟਰ ਲੱਗਣਗੇ ਦੱਸ ਦੇਈਏ ਕਿ ਮਾਣਯੋਗ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ
ਸਾਥੀਓ ਧਰਤੀ ਤੋਂ ਪਾਣੀ ਕੱਢਣ ਲਈ ਇੱਕ ਮੀਟਰ ਦੀ ਵਰਤੋਂ ਕੀਤੀ ਜਾਵੇਗੀ 1 ਫਰਵਰੀ 2023 ਤੋਂ ਬਿੱਲ ਮੀਟਰ ਦੀ ਰੀਡਿੰਗ ਦੇ ਅਨੁਸਾਰ ਆਵੇਗਾ ਸਾਥੀਓ 400 ਤੋਂ 500 ਕਿਬੂਇਕ ਦਾ ਰੇਟ 4 ਤੋਂ 8 ਰੁਪਏ ਹੋਵੇਗਾ ਦੱਸ ਦਈਏ ਕਿ ਸਾਰੇ ਲੋਕਾਂ ਨੂੰ ਤਿੰਨ ਕਿਊਬਿਕ ਮੀਟਰ ਜ਼ਮੀਨ ਹੇਠਲੇ ਪਾਣੀ ਨੂੰ ਕੱਢਣ ‘ਤੇ ਹੀ ਛੋਟ ਮਿਲੇਗੀ
ਸਾਥੀਓ ਪੀਣ ਵਾਲੇ ਪਾਣੀ ਅਤੇ ਘਰੇਲੂ ਵਰਤੋਂ ਵਿੱਚ ਲਿਆਉਣ ਵਾਲੇ ਪਾਣੀ ਲਈ ਕੋਈ ਪੈਸਾ ਖਰਚ ਨਹੀਂ ਕਰਨਾ ਪਵੇਗਾ ਇਸ ਤੋਂ ਇਲਾਵਾ ਸਰਕਾਰੀ ਜਲ ਸਪਲਾਈ ਸਕੀਮਾਂ ਫੌਜ ਅਤੇ ਕੇਂਦਰੀ ਫੌਜੀ ਬਲਾਂ ਸਥਾਨਕ ਪੰਚਾਇਤਾਂ ਪੂਜਾ ਸਥਾਨਾਂ ਨੂੰ ਛੋਟ ਦਿੱਤੀ ਗਈ ਹੈ ਦੋਸਤੋ ਵਧੇਰੇ ਜਾਣਕਾਰੀ ਲਈ ਵੀਡੀਓ ਦੇਖੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ