Divine ਨੇ Live ਚਲਾਇਆ ਸਿੱਧੂ ਮੂਸੇਵਾਲਾ ਦਾ ਆਉਣ ਵਾਲਾ ਨਵਾਂ ਗੀਤ, ਦੇਖੋ ਵੀਡੀਓ

Uncategorized

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਅਜਿਹੀਆਂ ਕਈ ਖਬਰਾਂ ਦੇਖਣ ਨੂੰ ਮਿਲਦੀਆਂ ਹਨ ਜੋ ਸਾਨੂੰ ਬਹੁਤ ਹੈਰਾਨ ਕਰਦੀਆਂ ਹਨ ਅਤੇ ਕੁਝ ਵੀਡੀਓਜ਼ ਅਜਿਹੀਆਂ ਵੀ ਹੁੰਦੀਆਂ ਹਨ ਜੋ ਬਹੁਤ ਵਾਇਰਲ ਹੋ ਰਹੀਆਂ ਹੁੰਦੀਆਂ ਹਨ ਅੱਜ ਦੀ ਵੀਡੀਓ ‘ਚ ਸੁਣਿਆ ਜਾ ਸਕਦਾ ਹੈ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆ ‘ਚ ਨਹੀਂ ਹਨ ਸਿੱਧੂ ਦੇ ਜਾਣ ਤੋਂ ਬਾਅਦ ਉਸ ਦੇ ਮਾਪਿਆਂ ਨੂੰ ਵੱਡਾ ਘਾਟਾ ਪਿਆ ਹੈ ਜਿਸ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ

ਹੁਣ ਦੱਸਿਆ ਜਾ ਰਿਹਾ ਹੈ ਕਿ ਡੀਵਾਏਂਨ ਨੇ ਸਿੱਧੂ ਦਾ ਨਵਾਂ ਗੀਤ ਸਟੇਜ ‘ਤੇ ਚਲਾਇਆ ਹੈ ਜੋ ਅਜੇ ਤੱਕ ਰਿਲੀਜ਼ ਨਹੀਂ ਹੋਇਆ ਇਸ ਦੀ ਛੋਟੀ ਜੀ ਝਲਕ ਦਿਖਾਈ ਦਿੱਤੀ ਹੈ ਉਸ ਗਾਣੇ ਦੇ ਬੋਲ ਬਹੁਤ ਵਧੀਆ ਹਨ ਉਸ ਨੇ ਇਸ ਗੀਤ ਨੂੰ 2021 ਵਿੱਚ ਕੰਪੋਜ਼ ਕੀਤਾ ਸੀ ਬਾਕੀ ਦੀ ਜਾਣਕਾਰੀ ਤੁਸੀਂ ਵੀਡੀਓ ਚ ਦੇਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *