ਦੋਸਤੋ ਸੋਸ਼ਲ ਮੀਡੀਆ ‘ਤੇ ਅਕਸਰ ਹਰ ਰੋਜ਼ ਅਜਿਹੀਆਂ ਕਈ ਖਬਰਾਂ ਦੇਖਣ ਨੂੰ ਮਿਲਦੀਆਂ ਹਨ ਜੋ ਸਾਨੂੰ ਬਹੁਤ ਹੈਰਾਨ ਕਰਦੀਆਂ ਹਨ ਅਤੇ ਕੁਝ ਵੀਡੀਓਜ਼ ਅਜਿਹੀਆਂ ਵੀ ਹਨ ਜੋ ਬਹੁਤ ਵਾਇਰਲ ਹੋ ਰਹੀਆਂ ਹੁੰਦੀਆਂ ਹਨ ਅੱਜ ਵੀ ਅਸੀਂ ਤੁਹਾਡੇ ਨਾਲ ਇਕ ਹੋਰ ਹੈਰਾਨ ਕਰਨ ਵਾਲੀ ਵੀਡੀਓ ਲੈਕੇ ਆਏ ਹਾ
ਅੱਜ ਦੀ ਵੀਡੀਓ ਵਿੱਚ ਇੱਕ ਲੜਕੀ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਕੁਝ ਮੁੰਡਿਆਂ ਦੇ ਚਿਹਰੇ ‘ਤੇ ਮਾਸਕ ਸਨ ਅਤੇ ਉਨ੍ਹਾਂ ਨੇ ਮੈਨੂੰ ਕਿਹਾ ਕਿ ਤੁਸੀਂ ਸਾਡੇ ਨਾਲ ਰਹਿ ਸਕਦੇ ਹੋ ਪਰ ਮੈਂ ਉਨ੍ਹਾਂ ਨੂੰ ਕਿਹਾ ਕਿ ਮੈਂ ਤੁਹਾਡੇ ਨਾਲ ਨਹੀਂ ਰਹਿਣਾ ਚਾਹੁੰਦੀ
ਫਿਰ ਮੈਨੂੰ ਕਈ ਥਾਵਾਂ ‘ਤੇ ਲਿਜਾਇਆ ਗਿਆ ਉਸ ਨੇ ਦੱਸਿਆ ਕਿ ਮੈਂ ਕਦੇ ਨਹੀਂ ਸੋਚਿਆ ਸੀ ਕਿ ਮੈਂ ਉਨ੍ਹਾਂ ਦੇ ਚੁੰਗਲ ਤੋਂ ਬਾਹਰ ਆ ਸਕਦਾ ਹਾਂ ਉਨ੍ਹਾਂ ਨੇ ਕਿਹਾ ਕਿ ਮੇਰੇ ਨਾਲ ਬਹੁਤ ਬੁਰਾ ਸਲੂਕ ਕੀਤਾ ਗਿਆ ਮੈਨੂੰ ਕੁੱਟਿਆ ਵੀ ਗਿਆ ਬਾਕੀ ਦੀ ਜਾਣਕਾਰੀ ਤੁਸੀਂ ਵੀਡੀਓ ਚ ਦੇਖ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ