ਖ਼ੁਸ਼ਖਬਰੀ, ਪੰਜਾਬ ਪੁਲਿਸ ‘ਚ ਨਿਕਲੀਆਂ ਬੰਪਰ ਭਰਤੀਆਂ, ਅੱਜ ਹੀ ਇੱਥੇ ਕਰੋ ਅਪਲਾਈ

Uncategorized

ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਚੰਗੀ ਖ਼ਬਰ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ ਪੁਲਿਸ ਵਿਚ ਭਰਤੀ ਹੋਣ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਸ਼ੁਰੂ ਕਰ ਦਿੱਤੀ ਗਈ ਹੈ

ਉਮੀਦਵਾਰ 7 ਫਰਵਰੀ ਤੋਂ 28 ਫਰਵਰੀ ਤੱਕ ਸਬ-ਇੰਸਪੈਕਟਰ ਦੇ ਅਹੁਦੇ ਲਈ ਅਤੇ ਕਾਂਸਟੇਬਲ ਦੇ ਅਹੁਦੇ ਲਈ 15 ਫਰਵਰੀ ਤੋਂ 8 ਮਾਰਚ ਤੱਕ ਅਪਲਾਈ ਕਰ ਸਕਦੇ ਹਨ ਦੱਸ ਦੇਈਏ ਕਿ ਸਬ-ਇੰਸਪੈਕਟਰ ਲਈ ਘੱਟੋ-ਘੱਟ ਗ੍ਰੈਜੂਏਸ਼ਨ ਹੋਣਾ ਲਾਜ਼ਮੀ ਹੈ ਜਦਕਿ ਕਾਂਸਟੇਬਲ ਭਰਤੀ ਲਈ ਘੱਟੋ-ਘੱਟ 12ਵੀਂ ਪਾਸ ਹੋਣਾ ਲਾਜ਼ਮੀ ਹੈ

ਇਹਨਾਂ ਅਹੁਦਿਆਂ ਲਈ ਨੌਜਵਾਨਾਂ ਨੂੰ ਪੰਜਾਬ ਪੁਲਸ ਦੀ ਵੈੱਬਸਾਈਟ ‘ਤੇ ਜਾ ਕੇ ਅਪਲਾਈ ਕਰਨਾ ਹੋਵੇਗਾ ਅਤੇ ਪੰਜਾਬ ਸਰਕਾਰ ਵੱਲੋਂ 02261306245 ਹੈਲਪ ਡੈਸਕ ਨੰਬਰ ਜਾਰੀ ਕੀਤਾ ਗਿਆ ਹੈ 29-12-2020 ਦੇ ਮੁਤਾਬਕ ਕਾਂਸਟੇਬਲਾਂ ਲਈ ਪੇਅ ਸਕੇਲ 19 900 ਰੁਪਏ ਪ੍ਰਤੀ ਮਹੀਨਾ ਹੈ ਇਸ ਭਰਤੀ ਲਈ 18 ਸਾਲ ਤੋਂ 28 ਸਾਲ ਦੇ ਨੌਜਵਾਨ ਅਪਲਾਈ ਕਰ ਸਕਦੇ ਹਨ ਮਰਦਾਂ ਲਈ ਕੱਦ 5 ਫੁੱਟ 7 ਇੰਚ ਅਤੇ ਔਰਤਾਂ ਲਈ 5 ਫੁੱਟ 2 ਇੰਚ ਹੋਣਾ ਚਾਹੀਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *