ਸਰਕਾਰੀ ਸਕੂਲ ਦੀ ਅਧਿਆਪਕਾ ਦੀ ਇਹ ਖ਼ੂਬਸੂਰਤ ਵੀਡੀਓ ਹੋਈ ਵਾਇਰਲ, ਲੋਕਾਂ ਨੇ ਆਖੀ ਇਹ ਗੱਲ

Uncategorized

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਅਜਿਹੀਆਂ ਕਈ ਖਬਰਾਂ ਦੇਖਣ ਨੂੰ ਮਿਲਦੀਆਂ ਹਨ ਜੋ ਸਾਨੂੰ ਬਹੁਤ ਹੈਰਾਨ ਕਰ ਦਿੰਦਿਆਂ ਹਨ ਅਤੇ ਕੁਝ ਵੀਡੀਓਜ਼ ਅਜਿਹੀਆਂ ਵੀ ਹਨ ਜੋ ਬਹੁਤ ਵਾਇਰਲ ਹੋ ਰਹੀਆਂ ਹੁੰਦੀਆਂ ਹਨ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਦੀ ਵਾਇਰਲ ਹੋਈ ਵੀਡੀਓ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂ ਰਿਹਾ ਹੈ ਜਿੱਥੇ ਵੀਡੀਓ ਸ਼ੇਅਰ ਕੀਤੀ ਜਾ ਰਹੀ ਹੈ ਉਥੇ ਹੀ ਅਧਿਆਪਕ ਵੱਲੋਂ ਨਿਭਾਈ ਜਾ ਰਹੀ ਡਿਊਟੀ ਨੂੰ ਵੀ ਸਲਾਮ ਕੀਤਾ ਜਾ ਰਿਹਾ ਹੈ

ਦਰਅਸਲ ਇੱਕ ਮਹਿਲਾ ਅਧਿਆਪਕ ਮਨਪ੍ਰੀਤ ਕੌਰ ਬਰਾੜ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿਚ ਇਕ ਛੋਟਾ ਬੱਚਾ ਸਕੂਲ ਵਿਚ ਪੜ੍ਹਾਉਂਦੇ ਸਮੇਂ ਗੋਦੀ ਵਿਚ ਸੌਂ ਰਿਹਾ ਹੈ ਉਹਨਾਂ ਨੇ ਲਿਖਿਆ “ਅਧਿਆਪਕ ਬਣਨਾ ਸੱਚਮੁੱਚ ਸੌਖਾ ਨਹੀਂ. ਫਤਿਹ ਰੋ ਰਿਹਾ ਸੀ ਮੈਂ ਉਸਨੂੰ ਗੋਦੀ ਚੁੱਕ ਲਿਆ ਅਤੇ ਪਤਾ ਨਹੀਂ ਕਦੋਂ ਉਹ ਸੌਂ ਗਿਆ ਜੋ ਕਹਿੰਦੇ ਨੇ ਅਧਿਆਪਕ ਤਾਂ ਮੁਫਤ ਦੀ ਤਨਖਾਹ ਲੈਂਦੇ ਹਨ ਉਹਨਾਂ ਨੂੰ ਕੀ ਪਤਾ ਪੰਜਾਬ ਦੇ ਹਰ ਸਰਕਾਰੀ ਸਕੂਲ ਵਿੱਚ ਇਹੋ ਜਿਹੀ ਤਸਵੀਰ ਮਿਲ ਜਾਣੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *