ਬਾਬੇ ਦੀ ਇਹ ਵੀਡਿਓ ਹੋ ਰਹੀਂ ਵਾਇਰਲ, ਲੋਕ ਵੀ ਦੇਖਕੇ ਰਹਿ ਗਏ ਹੈਰਾਨ

Uncategorized

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਅਜਿਹੀਆਂ ਕਈ ਖਬਰਾਂ ਦੇਖਣ ਨੂੰ ਮਿਲਦੀਆਂ ਹਨ ਜੋ ਸਾਨੂੰ ਬਹੁਤ ਹੈਰਾਨ ਕਰ ਦਿੰਦੀਆਂ ਹਨ ਅਤੇ ਕੁਝ ਵੀਡੀਓਜ਼ ਅਜਿਹੀਆਂ ਵੀ ਹਨ ਜੋ ਬਹੁਤ ਵਾਇਰਲ ਹੋ ਰਹੀਆਂ ਹੁੰਦੀਆਂ ਹਨ ਅੱਜ ਦੀ ਵੀਡੀਓ ‘ਚ ਤੁਸੀਂ ਇਕ ਅਜਿਹੇ ਬਾਬੇ ਨੂੰ ਦੇਖ ਸਕਦੇ ਹੋ, ਜਿਸ ਦਾ ਨਾਂ ਹੈ ਕਾਲੀ ਕੰਬਲੀ ਵਾਲਾ ਬਾਬਾ ਉਹ ਅੰਨ੍ਹੇ ਅਤੇ ਗੂੰਗੇ ਦਾ ਇਲਾਜ ਕਰਦਾ ਹੈ ਅਤੇ ਉਹ ਦਾਅਵਾ ਕਰਦਾ ਹੈ ਕਿ ਮੈਂ ਉਨ੍ਹਾਂ ਦਾ ਇਲਾਜ ਕਰਾਂਗਾ ਜਿਨ੍ਹਾਂ ਨੂੰ ਡਾਕਟਰ ਠੀਕ ਨਹੀਂ ਕਰ ਸਕੇ

ਕਿਹਾ ਜਾਂਦਾ ਹੈ ਕੇ ਜਿਸ ਨੂੰ ਉਹ ਹੱਥ ਲਗਾ ਦਿੰਦਾ ਹੈ ਤਾ ਉਹ ਬਿਲਕੁਲ ਠੀਕ ਹੋ ਜਾਂਦਾ ਹੈ, ਜੋ ਜਨਮ ਤੋਂ ਹੀ ਨਹੀਂ ਚੱਲ ਸਕਦੇ ਅਤੇ ਜਿਨ੍ਹਾਂ ਦੇ ਅੰਗ ਕੰਮ ਨਹੀਂ ਕਰਦੇ, ਤਾਂ ਇਹ ਬਾਬਾ ਉਹਨਾਂ ਦਾ ਪੱਕਾ ਇਲਾਜ਼ ਕਰਦਾ ਹੈ ਬਾਕੀ ਦੀ ਜਾਣਕਾਰੀ ਤੁਸੀਂ ਵੀਡੀਓ ਚ ਦੇਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *