ਪੰਜਾਬ ਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਨਾਲ ਬਹੁਤ ਸਾਰੀਆਂ ਤਬਦੀਲੀਆਂ ਦਰਜ ਕੀਤੀਆਂ ਗਈਆਂ ਹਨ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਪੂਰਾ ਕੀਤਾ ਜਾ ਰਿਹਾ ਹੈ ਪੰਜਾਬ ਸਰਕਾਰ ਨੇ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ
ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਹੋਈ ਜਿਸ ਵਿੱਚ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਵੀਆਂ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਇਸ ਦੌਰਾਨ ਸੀਐਮ ਮਾਨ ਨੇ ਟਵੀਟ ਕੀਤਾ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਸਨਅਤੀ ਤੇ ਵਪਾਰ ਵਿਕਾਸ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ
ਇਹ ਨੀਤੀ ਕਾਰੋਬਾਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਬਣਾਈ ਗਈ ਹੈ ਅਤੇ ਉਨ੍ਹਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਲ ਕੀਤੇ ਗਏ ਹਨ ਮੰਤਰੀ ਮੰਡਲ ਨੇ ਹੋਰ ਫੈਸਲਿਆਂ ਦੇ ਨਾਲ-ਨਾਲ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ