ਅਮਰੀਕਾ ਵਾਲੀ ਗੋਰੀ ਦੀ ਅਸਲੀ ਸਚਾਈ ਆਈ ਸਾਹਮਣੇ, ਵੀਡੀਓ ਦੇਖਕੇ ਤੁਸੀਂ ਵੀ ਹੋ ਜਾਉਗੇ ਹੈਰਾਨ

Uncategorized

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਅਜਿਹੀਆਂ ਕਈ ਖਬਰਾਂ ਦੇਖਣ ਨੂੰ ਮਿਲਦੀਆਂ ਹਨ ਜੋ ਸਾਨੂੰ ਬਹੁਤ ਹੈਰਾਨ ਕਰਦੀਆਂ ਹਨ ਅਤੇ ਕੁਝ ਵੀਡੀਓਜ਼ ਅਜਿਹੀਆਂ ਵੀ ਹਨ ਜੋ ਬਹੁਤ ਵਾਇਰਲ ਹੋ ਰਹੀਆਂ ਹੁੰਦੀਆਂ ਹਨ ਅੱਜ ਦੇ ਵੀਡੀਓ ‘ਚ ਸੁਣਿਆ ਜਾ ਸਕਦਾ ਹੈ ਕਿ ਇਸ ਅਮਰੀਕਾ ਦੀ ਕੁੜੀ ਨੂੰ ਹਰ ਕੋਈ ਜਾਣਦਾ ਹੈ ਤੇ ਉਸ ਨੇ ਪੰਜਾਬੀ ਮੁੰਡੇ ਨਾਲ ਵਿਆਹ ਕਰਵਾਇਆ ਹੈ ਉਸਨੇ ਆਪਣੇ ਪਿਆਰ ਲਈ ਸੱਤ ਸਮੁੰਦਰ ਪਾਰ ਕੀਤੇ ਹਨ ਅਤੇ ਆਪਣੇ ਪਰਿਵਾਰ ਨੂੰ ਵੀ ਉਸ ਲਈ ਛੱਡ ਦਿੱਤਾ ਹੈ

ਹੁਣ ਉਸੇ ਕੁੜੀ ਵੱਲੋ ਇਕ ਪੋਸਟ ਪਾਈ ਜਾਂਦੀ ਹੈ ਅਤੇ ਲਿਖਿਆ ਜਾਂਦਾ ਹੈ ਕਿ ਮੇਰੇ ਮਾਤਾ-ਪਿਤਾ ਦਾ ਘਰ ਸੜ ਗਿਆ ਹੈ ਅਤੇ ਜੇਕਰ ਕੋਈ ਮਦਦ ਕਰ ਸਕਦਾ ਹੈ ਤਾਂ ਉਹ ਕਰੇ ਪਰ ਲੋਕ ਉਸ ਦਾ ਮਜ਼ਾਕ ਉਡਾ ਰਹੇ ਹਨ ਜਿਸ ਤੋਂ ਬਾਅਦ ਲੜਕਾ ਜੋ ਕੁਝ ਕਹਿੰਦਾ ਹੈ ਉਸ ਲਈ ਵੀਡੀਓ ਦੇਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *