ਸੋਸ਼ਲ ਮੀਡੀਆ ‘ਤੇ ਹਰ ਰੋਜ਼ ਅਜਿਹੀਆਂ ਕਈ ਖਬਰਾਂ ਦੇਖਣ ਨੂੰ ਮਿਲਦੀਆਂ ਹਨ ਜੋ ਸਾਨੂੰ ਬਹੁਤ ਹੈਰਾਨ ਕਰਦੀਆਂ ਹਨ ਅਤੇ ਕੁਝ ਵੀਡੀਓਜ਼ ਅਜਿਹੀਆਂ ਵੀ ਹੁੰਦੀਆਂ ਹਨ ਜੋ ਬਹੁਤ ਵਾਇਰਲ ਹੋ ਰਹੀਆਂ ਹਨ ਅੱਜ ਦੀ ਵੀਡੀਓ ‘ਚ ਸੁਣਿਆ ਜਾ ਸਕਦਾ ਹੈ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਵੱਡੀ ਗਿਣਤੀ ‘ਚ ਲੜਕੇ-ਲੜਕੀਆਂ ਵਿਦੇਸ਼ ਜਾ ਰਹੇ ਹਨ ਤਾਂ ਜੋ ਉਹ ਚੰਗੀ ਜ਼ਿੰਦਗੀ ਜੀ ਸਕਣ ਉਨ੍ਹਾਂ ਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ
ਬਹੁਤ ਸਾਰੇ ਮੁੰਡੇ ਅਤੇ ਕੁੜੀਆਂ ਹਨ ਜੋ ਪੰਜਾਬ ਪਰਤ ਕੇ ਆਪਣੇ ਪਰਿਵਾਰ ਨੂੰ ਸਰਪ੍ਰਾਈਜ਼ ਦਿੰਦੇ ਹਨ ਪਰ ਇਸ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਇੱਕ ਗਰੀਬ ਪਰਿਵਾਰ ਦੀ ਧੀ ਕੈਨੇਡਾ ਜਾ ਰਹੀ ਹੈ ਜਦੋਂ ਮਾਪੇ ਆਪਣੀ ਧੀ ਨੂੰ ਛੱਡਣ ਏਅਰਪੋਰਟ ਜਾਂਦੇ ਹਨ ਤਾਂ ਉਨ੍ਹਾਂ ਦੀਆਂ ਅੱਖਾਂ ‘ਚ ਹੰਝੂ ਆ ਜਾਂਦੇ ਹਨ ਇਹ ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ